06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐਡਵੋਕੇਟ ਅਮਿਤ ਅਗਰਵਾਲ ਦੇ ਪਰਿਵਾਰ ਨੇ ਸੰਕੀਰਤਨ ਕਰਵਾਇਆ

ਬਾਘਾ ਪੁਰਾਣਾ, 5 ਸਤੰਬਰ (ਟਿੰਕੂ ਕਾਠਪਾਲ)-ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਸ਼ਹਿਰ ਅੰਦਰ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ| ਇਸ ਪ੍ਰਭਾਤ ਫੇਰੀਆਂ ਦੌਰਾਨ ਹੈਰੀਟੇਜ ਪੈਲੇਸ ਵਿਖੇ ਐਡਵੋਕੇਟ ਅਮਿੱਤ ਅਗਰਵਾਲ ਦੇ ਪਰਿਵਾਰ ਵਲੋਂ ਵੀ ਵਿਸ਼ੇਸ਼ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਸੰਜੀਵ ਕੁਮਾਰ ਪਿੰਕਾ ਅਤੇ ਮੈਂਬਰਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਗਿਆ।

ਅਜੀਤ ਡੈਸਕ 06-09-2026
ਬਾਘਾ ਪੁਰਾਣਾ, 5 ਸਤੰਬਰ (ਟਿੰਕੂ ਕਾਠਪਾਲ)-ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਸ਼ਹਿਰ ਅੰਦਰ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ| ਇਸ ਪ੍ਰਭਾਤ ਫੇਰੀਆਂ ਦੌਰਾਨ ਹੈਰੀਟੇਜ ਪੈਲੇਸ ਵਿਖੇ ਐਡਵੋਕੇਟ ਅਮਿੱਤ ਅਗਰਵਾਲ ਦੇ ਪਰਿਵਾਰ ਵਲੋਂ ਵੀ ਵਿਸ਼ੇਸ਼ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਸੰਜੀਵ ਕੁਮਾਰ ਪਿੰਕਾ ਅਤੇ ਮੈਂਬਰਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਗਿਆ। ਸਮਾਗਮ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਰਮਨ ਮਿੱਤਲ ਰਿੰਪੀ, ਸੁਖਦਰਸ਼ਨ ਸਿੰਗਲਾ, ਐਡਵੋਕੇਟ ਅਮਿੱਤ ਅਗਰਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਭਾਜਪਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ, ਭਾਜਪਾ ਹਲਕਾ ਬਾਘਾ ਪੁਰਾਣਾ ਸੁਖਨੰਦਨ ਅਗਰਵਾਲ, ਭਾਜਪਾ ਸੀਨੀਅਰ ਆਗੂ ਸੁਖਜਿੰਦਰ ਸਿੰਘ ਵਾਂਦਰ, ਪ੍ਰਧਾਨ ਪਵਨ ਗੋਇਲ, ਤੀਰਥ ਰਾਮ ਬਾਂਸਲ, ਰਾਜੂ ਸੇਤੀਆ, ਪਰਵੀਨ ਸੇਤੀਆ, ਐਡਵੋਕੇਟ ਰਾਮ ਬਾਂਸਲ, ਵੇਦ ਪ੍ਰਕਾਸ਼ ਤਨੇਜਾ, ਅਮਨ ਤਨੇਜਾ, ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ’ਚ ਜਨਮ ਅਸ਼ਟਮੀ” ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਮਾਣੂੰਕੇ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।