ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲੜੇ ਸੰਘਰਸ਼ ਦੀ ਹੋਈ ਇਤਿਹਾਸਕ ਜਿੱਤ-ਪ੍ਰਧਾਨ ਦੌਲਤਪੁਰਾ, ਰਵਿੰਦਰ ਮਾਣੂੰਕੇ
ਬਾਘਾ ਪੁਰਾਣਾ, 10 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲਾਏ ਧਰਨੇ ਨੂੰ ਸੱਤ ਦਿਨਾਂ ਬਾਅਦ ਬੂਰ ਪਿਆ ਜਦੋਂ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਲਿਖਤੀ ਭਰੋਸਾ ਦਿੱਤਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ. ਕੇ.
ਜ————-
11-09-2026