ਗੁਰੂ ਨਾਨਕ ਕਾਲਜ ਮੋਗਾ ਬੀ.ਕਾਮ. ਵਿਭਾਗ ਵਲੋਂ ਅਧਿਆਪਕ ਦਿਵਸ ਮਨਾਇਆ ਵਿਦਿਆਰਥੀਆਂ ਨੂੰ ਭਵਿੱਖ ’ਚ ਕੋਈ ਨਾ ਕੋਈ ਉੱਚ ਪਦਵੀ ਪ੍ਰਾਪਤ ਕਰਨ ਲਈ ਉਚੇਰੀ ਪੜ੍ਹਾਈ ਜ਼ਰੂਰੀ-ਸੰਜੀਤ ਸਿੰਘ ਸੰਨੀ ਗਿੱਲ
ਮੋਗਾ, 11 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.
ਜਗਮੋਹਨ ਸਿੰਘ ਜੈ ਸਿੰਘ ਵਾਲਾ
12-09-2026