ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫ਼ੂਕ-ਕਾਹਨ ਸਿੰਘ ਵਾਲਾ
5-5 ਘੰਟੇ ਦੇ ਲੱਗ ਰਹੇ ਕੱਟਾਂ ਕਰ ਕੇ ਝੋਨੇ ਦੀ ਫ਼ਸਲ ’ ਤੇ ਮੰਡਰਾ ਰਿਹਾ ਖ਼ਤਰਾ ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਪਿਛਲੇ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਅਦਿਆਂ ਦੀ ਫ਼ੂਕ ਕੱਢ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
14-09-2026