21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡੀ-ਅਡਿਕਸ਼ਨ, ਰੀਹੈਬਿਲੀਟੇਸ਼ਨ ਤੇ ਓਟ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕੀਤਾ ਜਾਵੇਗਾ-ਕੁਲਬੀਰ ਸਿੰਘ ਢਿੱਲੋਂ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)- ਡੀ-ਅਡਿਕਸ਼ਨ, ਰੀਹੈਬਿਲੀਟੇਸ਼ਨ ਅਤੇ ਓਟ ਸੈਂਟਰਾਂ ਦੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 22 ਸਤੰਬਰ ਨੂੰ ਕੀਤੀ ਜਾ ਰਹੀ ਇਕ ਰੋਜ਼ਾ ਹੜਤਾਲ ਦਾ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਵਲੋਂ ਪੁਰਜ਼ੋਰ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ| ਇਸ ਮੌਕੇ ਕੁਲਬੀਰ ਸਿੰਘ ਢਿੱਲੋਂ ਸੂਬਾ ਚੇਅਰਮੈਨ ਪੰਜਾਬ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਸਾਲ 2018 ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ| ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਪੰਜਾਬ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਰਮਚਾਰੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ| ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸਮੁੱਚਾ ਪੈਰਾਮੈਡੀਕਲ ਵਰਗ ਡੀ-ਅਡਿਕਸ਼ਨ ਅਤੇ ਓਟ ਸੈਂਟਰ ਕਰਮਚਾਰੀਆਂ ਦੇ ਸੰਘਰਸ਼ ਵਿਚ ਸ਼ਾਮਿਲ ਹੋਵੇਗਾ|

ਅਜੀਤ ਡੈਸਕ 21-09-2026

ਪਿਛਲੀ ਖ਼ਬਰ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਕੀਤੇ ਹੋਏ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ-ਦੌਲਤਪੁਰਾ, ਢਿੱਲੋਂ ਅਗਲੀ ਖ਼ਬਰ ਅਧਿਆਪਕਾਂ ਤੋਂ ਕਲਰਕਾਂ ਵਾਲਾ ਕੰਮ ਲੈਣਾ ਬੰਦ ਕਰੇ ਸਰਕਾਰ-ਸੁਰਿੰਦਰ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।