ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਹਾਲ ਸਿੰਘ ਭੁੱਲਰ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ ਕਿਹਾ, ਭਲਕੇ ਹਰਸਿਮਰਤ ਕੌਰ ਬਾਦਲ ਮਹਿਲਾਵਾਂ ਦੇ ਹੱਕ ’ਚ ਧਰਨੇ ‘ਚ ਹੋਣਗੇ ਸ਼ਾਮਿਲ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ 24 ਸਤੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਡੀ. ਸੀ.
ਅਜੀਤ ਡੈਸਕ
23-09-2026