24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 63 ਸਕੋਰ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ। ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੇ ਨਾਲ ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਹੀ ਹੈ। ਸੰਸਥਾ ਦਾ ਆਨਲਾਈਨ ਪੀ.ਟੀ.ਈ. ਕਲਾਸ ਦੀ ਵਿਦਿਆਰਥਣ ਅਨਮੋਲ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ‘ਚੋਂ 67 ਤੇ ਲਿਸਨਿੰਗ ‘ਚੋਂ 57, ਸਪੀਕਿੰਗ ‘ਚੋਂ 71, ਰਾਈਟਿੰਗ ‘ਚੋ 65 ਤੇ ਓਵਰਆਲ 63 ਸਕੋਰ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਦੀ ਇਸ ਸਫਲਤਾ ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ’ਚ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।