03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਿਊ ਯੂਰੋ ਇੰਟਰਨੈਸ਼ਨਲ ਸਕੂਲ ਵੱਲੋਂ ਗਾਂਧੀ ਜੈਅੰਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਫਤਹਿਗੜ੍ਹ ਪੰਜਤੂਰ, 2 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਯੂਰੋ ਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਨਾਲ ਖਾਸ ਵਿਸ਼ੇਸ਼ਤਾ ਹੈ ਕਿ ਬੱਚਿਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਵੱਖ-ਵੱਖ ਐਕਟੀਵਿਟੀ ਅਤੇ ਪ੍ਰੈਕਟੀਕਲ ਤਰੀਕਿਆਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਉੱਜਵਲ ਭਵਿੱਖ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਅਜੀਤ ਡੈਸਕ 03-10-2026
ਫਤਹਿਗੜ੍ਹ ਪੰਜਤੂਰ, 2 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਯੂਰੋ ਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਨਾਲ ਖਾਸ ਵਿਸ਼ੇਸ਼ਤਾ ਹੈ ਕਿ ਬੱਚਿਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਵੱਖ-ਵੱਖ ਐਕਟੀਵਿਟੀ ਅਤੇ ਪ੍ਰੈਕਟੀਕਲ ਤਰੀਕਿਆਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਉੱਜਵਲ ਭਵਿੱਖ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਸਿਰਫ ਪੜ੍ਹਾਈ ਹੀ ਨਹੀਂ ਸਗੋਂ ਆਪਣੇ ਦੇਸ਼ ਦੇ ਇਤਿਹਾਸ, ਮਹਾਨ ਸ਼ਖਸੀਅਤਾਂ, ਰਾਸ਼ਟਰੀ ਦਿਵਸਾਂ ਅਤੇ ਤਿਉਹਾਰਾਂ ਬਾਰੇ ਵੀ ਜਾਣਕਾਰੀ ਹੋਣੀ ਚਾਹੀਦੀ ਹੈ। ਸਕੂਲ ਵਲੋਂ 2 ਅਕਤੂਬਰ ਗਾਂਧੀ ਜਯੰਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੂੰ ਮਹਾਤਮਾ ਗਾਂਧੀ ਅਤੇ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਦਿੱਤੀ ਗਈ|
ਪਿਛਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਪੰਜਾਬ ਹਿਤੈਸ਼ੀ ਪਾਰਟੀਆਂ ਅਤੇ ਸਿੱਖ ਜਥੇਬੰਦੀਆਂ ਨਾਲ ਰਲ ਕੇ 2027 ’ਚ ਸਰਕਾਰ ਬਣਾਏਗਾ-ਜਥੇਦਾਰ ਬੂਟਾ... ਅਗਲੀ ਖ਼ਬਰ ਵਿਅੰਗਕਾਰ ਕੇ.ਐਲ. ਗਰਗ ਨੂੰ ਸ਼ਰਧਾਂਜਲੀ ਭੇਟ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।