04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜਥੇਦਾਰ ਬਲਦੇਵ ਸਿੰਘ ਮਾਣੂੰਕੇ ਮੁੜ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

ਨਿਹਾਲ ਸਿੰਘ ਵਾਲਾ, 3 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਹਲਕਾ ਨਿਹਾਲ ਸਿੰਘ ਵਾਲਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਿਆਸਤ ’ਚ ਉਸ ਸਮੇਂ ਨਵੇਂ ਸਮੀਕਰਨ ਬਣਨੇ ਸ਼ੁਰੂ ਹੋ ਗਏ ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਹੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਮਰਹੂਮ ਨੇਤਾ ਜਥੇਦਾਰ ਤੋਤਾ ਸਿੰਘ ਦੇ ਫਰਜ਼ੰਦ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਮੁੜ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਥਾਪੜਾ ਲਿਆ| ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚ ਤੇ ਫਿਰ ਅਕਾਲੀ ਦਲ ਵਾਰਿਸ ਪੰਜਾਬ ਦੇ ਚਲੇ ਗਏ ਸਨ|

ਅਜੀਤ ਡੈਸਕ 04-10-2026

ਪਿਛਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਕੀਤੀ ਪਿੰਡ ਸਾਫ਼ੂਵਾਲਾ ਵਿਖੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸਾਬਕਾ ਵਿਧਾਇਕ ਤੇ ਸਾਬਕਾ ਡੀ.ਸੀ. ਕੁਲਦੀਪ ਸਿੰਘ ਵੈਦ ਦਾ ਕੈਨੇਡਾ ਵਿਖੇ ਕੀਤਾ ਗਿਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।