05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੱਧਨੀ ਖੁਰਦ ਸ਼ਹਿਰੀ ਫੀਡਰ ਚਾਲੂ ਹੋਣ ਨਾਲ ਇਲਾਕੇ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਸੁਚਾਰੂ-ਬਿਜਲੀ ਅਧਿਕਾਰੀ ਹਰਵਿੰਦਰ ਸਿੰਘ ਧਾਲੀਵਾਲ ਭਾਜਪਾ ਕਿਸਾਨ ਮੋਰਚੇ ਦੇ ਮੁੱਖ ਬੁਲਾਰੇ ਨਿਯੁਕਤ

ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਬਾਘਾ ਪੁਰਾਣਾ ਅੰਦਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਲਗਾਤਾਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਪਿੰਡ ਗੱਜਣ ਵਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ| ਇਸ ਮੌਕੇ ਜਥੇਦਾਰ ਮਾਹਲਾ ਨੇ ਦੱਸਿਆ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਦੇ ਮਨੋਰਥ ਤਹਿਤ ਪਾਰਟੀ ਵਰਕਰਾਂ ਨੂੰ ਵੱਡੀਆਂ ਜ਼ੁੰਮੇਵਾਰੀਆਂ ਦਿੰਦੇ ਹੋਏ ਪਿੰਡ ਗੱਜਣਵਾਲਾ ਦੇ ਸੂਬੇਦਾਰ ਗੁਰਦੀਪ ਸਿੰਘ ਨੂੰ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ| ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸੂਬੇਦਾਰ ਗੁਰਦੀਪ ਸਿੰਘ ਨੂੰ ਵਧਾਈ ਦਿੰਦੇ ਹੋਏ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹਾ ਸਰਪ੍ਰਸਤ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ| ਇਸ ਸਮੇਂ ਨਵ-ਨਿਯੁਕਤ ਜ਼ਿਲ੍ਹਾ ਸਰਪ੍ਰਸਤ ਸੂਬੇਦਾਰ ਗੁਰਦੀਪ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਹੋਈ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ| ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਿੰਮੀ ਸਰਪੰਚ ਗੱਜਣ ਵਾਲਾ, ਪ੍ਰਦੀਪ ਸਿੰਘ, ਹਰਮਨ ਸਿੰਘ, ਰਿੱਕੀ ਬਰਾੜ, ਪ੍ਰਿਤਪਾਲ ਸਿੰਘ, ਪ੍ਰੀਤਮ ਸਿੰਘ ਸੁਖਾਨੰਦ ਆਦਿ ਪਾਰਟੀ ਵਰਕਰ ਹਾਜ਼ਰ ਸਨ|

ਬੱਧਨੀ ਖੁਰਦ ਸ਼ਹਿਰੀ ਫੀਡਰ ਚਾਲੂ ਕਰਨ ਮੌਕੇ ਬਿਜਲੀ ਬੋਰਡ ਦੇ ਅਧਿਕਾਰੀ ਤੇ ਕਰਮਚਾਰੀ| ਤਸਵੀਰ: ਸੰਜੀਵ ਕੋਛੜ 05-10-2026

ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਹੋਈ ਕਲੱਬ ਵਲੋਂ 25 ਨੂੰ ਸਿਲਵਰ ਜੁਬਲੀ ਸਮਾਗਮ ਹੋਵੇਗਾ- ਚੇਅਰਮੈਨ ਰੋਟੇਰੀਅਨ ਵਿਜੇ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਹੋਈ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚਾ ਸਿੱਖ ਪੰਥ ਇਕੱਠਾ ਹੋਵੇ : ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।