10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਵ: ਜਰਨੈਲ ਸਿੰਘ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ. ਵਿਚੋਂ ਹਾਸਲ ਕੀਤੇ ਵਧੀਆ ਸਕੋਰ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਹੀ ਹੈ। ਸੰਸਥਾ ਦੇ ਆਫ਼ਲਾਈਨ ਪੀ.ਟੀ.ਈ. ਕਲਾਸਾਂ ਦੇ ਵਿਦਿਆਰਥੀ ਪ੍ਰੀਤਮ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਓਵਰਆਲ ਵਧੀਆ ਸਕੋਰ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਲੋਂ ਫਰੈਸ਼ਰਜ਼-2026 ਆਰੰਭ” ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।