ਬਾਘਾ ਪੁਰਾਣਾ ਤਹਿਸੀਲ ਕੰਪਲੈਕਸ ’ਚ ਪਖਾਨਿਆਂ ਨੂੰ ਲੱਗੇ ਜਿੰਦਰਿਆਂ ਅਤੇ ਗੰਦਗੀ ਨੇ ਸਵੱਛ ਭਾਰਤ ਦੀ ਖੋਲ੍ਹੀ ਪੋਲ ਖਸਤਾ ਹਾਲ ਸੜਕ ਤੋਂ ਵੀ ਲੋਕ ਪ੍ਰੇਸ਼ਾਨ
ਬਾਘਾ ਪੁਰਾਣਾ, 12 ਅਕਤੂਬਰ (ਟਿੰਕੂ ਕਾਠਪਾਲ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਔਰਤਾਂ ਲਈ ਬਣੇ ਪਖਾਨਿਆਂ ਦੀ ਮਾੜੀ ਹਾਲਤ ਅਤੇ ਉਨ੍ਹਾਂ ਨੂੰ ਲੱਗੇ ਜਿੰਦਰੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸਮੱਸਿਆ ਸਬੰਧੀ ਸਿਵਲ ਪ੍ਰਸ਼ਾਸਨ ਵਲੋਂ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ।
ਅਜੀਤ ਡੈਸਕ
13-10-2026