21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੰਡ ਬੁੱਟਰ ਕਲਾਂ ਵਿਖੇ ਨਵੇਂ ਪੰਚਾਇਤ ਘਰ ਦਾ ਉਦਘਾਟਨ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਬੁੱਟਰ ਕਲਾਂ ਵਿਖੇ ਸਰਪੰਚ ਜਗਤਾਰ ਸਿੰਘ ਕੂੰਨਰ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਤਿਆਰ ਕਰਵਾਏ ਗਏ ਸ਼ਾਨਦਾਰ ਪੰਚਾਇਤ ਘਰ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਬੁੱਟਰ ਕਲਾਂ ਵਿਖੇ ਸਰਪੰਚ ਜਗਤਾਰ ਸਿੰਘ ਕੂੰਨਰ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਤਿਆਰ ਕਰਵਾਏ ਗਏ ਸ਼ਾਨਦਾਰ ਪੰਚਾਇਤ ਘਰ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਪਰਮਜੀਤ ਸਿੰਘ ਭੁੱਲਰ, ਸਰਪੰਚ ਮਨਜਿੰਦਰ ਸਿੰਘ ਭੁੱਲਰ ਪੱਤੀ, ਸਰਪੰਚ ਹਰਜੀਤ ਸਿੰਘ ਮੀਨੀਆਂ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਪੰਚਾਇਤ ਸੈਕਟਰੀ ਦਵਿੰਦਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ। ਨਵੇਂ ਪੰਚਾਇਤ ਘਰ ਦੀ ਉਸਾਰੀ ਨੂੰ ਪਿੰਡ ਦੇ ਵਿਕਾਸ ਵੱਲ ਇਕ ਅਹਿਮ ਕਦਮ ਮੰਨਿਆਂ ਜਾ ਰਿਹਾ ਹੈ। ਇਹ ਪੰਚਾਇਤ ਘਰ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਲਈ ਸਾਂਝੀਆਂ ਗਤੀਵਿਧੀਆਂ, ਮੀਟਿੰਗਾਂ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਲਾਹੇਵੰਦ ਸਾਬਤ ਹੋਵੇਗਾ। ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਵਿਖੇ ਰਾਮ-ਲੀਲ੍ਹਾ ਦਾ ਆਯੋਜਨ ਅਗਲੀ ਖ਼ਬਰ ਭਾਰਤ ਦਰਸ਼ਨ ਯਾਤਰਾ ਦੇ ਸਫ਼ਰ ਤੇ ਪੱਛਮੀ ਬੰਗਾਲ ਤੋਂ ਸਾਈਕਲ ਸਵਾਰ ਮੋਗਾ ਪਹੁੰਚਣ ਤੇ ਨਿੱਘਾ ਸਵਾਗਤ ਪਾਣੀ ਬਚਾਓ, ਯੋਗਾ ਕਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।