27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਇਲਟਸ ਦੇ ਸੁਪਨੇ ਨੂੰ ਨਵੀਂ ਉਡਾਣ ਮੈਕਰੋ ਗਲੋਬਲ ਦੀ ਆਧੁਨਿਕ ਤਿਆਰੀ-ਗੁਰਮਿਲਾਪ ਸਿੰਘ ਡੱਲਾ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਦੇਸ਼ਾਂ ਵਿਚ ਉੱਚ ਸਿੱਖਿਆ, ਰੋਜ਼ਗਾਰ ਅਤੇ ਬਿਹਤਰ ਭਵਿੱਖ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਇਲਟਸ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ| ਇਸੇ ਨੂੰ ਧਿਆਨ ਵਿਚ ਰੱਖਦਿਆਂ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਅਤੇ ਦੇ ਮਾਧਿਅਮ ਰਾਹੀਂ ਦੀ ਵਿਸ਼ੇਸ਼ ਤਿਆਰੀ ਕਰਵਾਈ ਜਾ ਰਹੀ ਹੈ| ਸੰਸਥਾ ਵਿਚ ਆਇਲਟਸ ਦੇ ਚਾਰੋਂ ਮਡਿਊਲ ਦੀ ਤਿਆਰੀ ਕਰਵਾਈ ਜਾਂਦੀ ਹੈ| ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਮੌਕ ਟੈਸਟ ਵੀ ਕਰਵਾਏ ਜਾਂਦੇ ਹਨ| ਮੈਕਰੋ ਗਲੋਬਲ ਦੇ ਤਜਰਬੇਕਾਰ ਸਟਾਫ ਵਲੋਂ ਵਿਦਿਆਰਥੀਆਂ ਦੀ ਨਿੱਜੀ ਪਰਫਾਰਮਸ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਲੋੜ ਅਨੁਸਾਰ ਗਾਈਡੈਂਸ ਦਿੱਤੀ ਜਾਂਦੀ ਹੈ| ਖਾਸ ਤੌਰ ’ਤੇ ਰੀਡਿੰਗ ਅਤੇ ਲਿਸਨਿੰਗ ਵਿਚ ਬਿਹਤਰ ਬਣਾਉਣ ’ਤੇ ਧਿਆਨ ਦਿੱਤਾ ਜਾਂਦਾ ਹੈ| ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਆਇਲਟਸ ਦੀ ਤਿਆਰੀ ਸ਼ੁਰੂ ਕਰਨ ਤੋਂ ਪਹਿਲਾਂ ਸਹੀ ਗਾਈਡੈਂਸ ਦੀ ਚੋਣ ਕਰਨ ਤਾਂ ਜੋ ਉਹ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਹੀ ਦਿਸ਼ਾ ਵਿਚ ਅੱਗੇ ਵਧਾ ਸਕਣ|

ਅਜੀਤ ਡੈਸਕ 27-10-2026

ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ : ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਅਗਲੀ ਖ਼ਬਰ ਧਰਮਕੋਟ ਮੌਲੜੀ ਚੌਕ ’ਚ ਝਾੜੂ ਸਰਕਾਰ ਦੇ ਝਾੜੂ ਫੂਕੇ ਮਾਨਸਾ ਤੋਂ ਆਏ ਹਰੇਕ ਸੱਦੇ ਦਾ ਕਰਾਂਗੇ ਸਮਰਥਨ-ਚੱਕ ਸਿੰਘ ਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।