29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ

ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਨੇੜੇ ਐਕਸਪਰਟ ਟਾਵਰ ਜੀ. ਟੀ.

ਅਜੀਤ ਡੈਸਕ 29-10-2026
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਨੇੜੇ ਐਕਸਪਰਟ ਟਾਵਰ ਜੀ. ਟੀ. ਰੋਡ ਵਿਖੇ ਸਥਿਤ ਹੈ। ਇਹ ਸੰਸਥਾ ਇਮੀਗ੍ਰੇਸ਼ਨ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਅਤੇ ਅਨੇਕਾਂ ਲੋਕਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਕਾਰ ਕਰ ਰਹੀ ਹੈ। ਆਪਣੀ ਇਸ ਕੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸਤਨਾਮ ਸਿੰਘ ਸਿੱਧੂ ਦਾ ਕੈਨੇਡਾ ਸਪਾਊਸ ਵੀਜ਼ਾ ਲਗਵਾ ਕੇ ਦਿੱਤਾ ਹੈ।| ਸੰਸਥਾ ਦੇ ਸੀ. ਈ. ਓ. ਰਮਨਦੀਪ ਅਗਰਵਾਲ ਤੇ ਮੈਨੇਜਰ ਡਾਇਰੈਕਟਰ ਦੀਪਕ ਕੋੜਾ ਨੇ ਦੱਸਿਆ ਕਿ ਸੰਸਥਾ ਦੇ ਮਾਹਿਰ ਸਟਾਫ ਵਲੋਂ ਸਤਨਾਮ ਸਿੰਘ ਦੀ ਫਾਈਲ ਲਗਾਈ ਗਈ ਜਿਸ ਕਰਕੇ ਉਨ੍ਹਾਂ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ ਬਹੁਤ ਹੀ ਜਲਦੀ ਲਗਵਾ ਕੇ ਦਿੱਤਾ ਹੈ। ਉਨ੍ਹਾਂ ਸਤਨਾਮ ਸਿੰਘ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ|
ਪਿਛਲੀ ਖ਼ਬਰ ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ‘ਸੱਜਦਾ ਸੁਹਾਗ ਕਲਾ ਕ੍ਰਿਤੀ-2026’ ਮੇਲਾ ਕਰਵਾਇਆ ਭਾਕਿਯੂ ਲੱਖੋਵਾਲ ਦੀ ਹੋਈ ਵਿ... ਅਗਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਗੁਰਬਾਣੀ ਅਤੇ ਕੀਰਤਨ ਸਿੱਖਿਆ ਲਈ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।