01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੋਲਡਨ ਟਰੈਵਲ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ, ਹੁਣ ਤੱਕ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ। ਗੋਲਡਨ ਟਰੈਵਲ ਵਲੋਂ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਪਿੰਡ ਬਹਿਬਲ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਗਿਆ।

ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ, ਹੁਣ ਤੱਕ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ। ਗੋਲਡਨ ਟਰੈਵਲ ਵਲੋਂ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਪਿੰਡ ਬਹਿਬਲ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਗਿਆ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਗੁਰਚਰਨ ਸਿੰਘ ਅਤੇ ਗੁਰਮੀਤ ਕੌਰ ਨੂੰ ਵੀਜ਼ਾ ਦਿੰਦਿਆਂ ਮੁਬਾਰਕਬਾਦ ਦਿੱਤੀ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ। ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮਿਲੀ ਤੀਜੀ ਵਾਰ ਟਿਕਟ ਨੇ ਵਿਕਾਸ ਕਾਰਜਾਂ ’ਤੇ ਲਾਈ ਮੋਹਰ-ਪ੍ਰਧਾਨ ਮਨਦੀਪ ਸਿੰਘ ਮਾਣ... ਅਗਲੀ ਖ਼ਬਰ ਸਵ: ਇੰਦਰਾ ਗਾਂਧੀ ਨੇ ਭਾਰਤ ਹੀ ਨਹੀਂ ਸਗੋਂ ਏਸ਼ੀਆਈ ਦੇ ਇਤਿਹਾਸ ਨੂੰ ਇਕ ਨਵਾਂ ਮੋੜ ਦਿੱਤਾ-ਡਾ. ਮਾਲਤੀ ਥਾਪਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।