05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕ ਲਾਡੀ ਢੋਸ ਨੂੰ ਮੁੜ ਉਮੀਦਵਾਰ ਐਲਾਨਣ ਨਾਲ ਵਰਕਰਾਂ ਦਾ ਉਤਸ਼ਾਹ ਵਧਿਆ-ਪ੍ਰਿੰਸ ਸਦਿਓੜਾ

ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਆਮ ਆਦਮੀ ਪਾਰਟੀ ਵਲੋਂ ਆਪਣੀ ਜਾਰੀ ਕੀਤੀ ਪਹਿਲੀ ਲਿਸਟ ’ਚ ਹੀ ਮੁੜ ਉਮੀਦਵਾਰ ਐਲਾਨ ਦੇਣ ਨਾਲ ਸਾਥੀਆਂ ਤੇ ਵਰਕਰਾਂ ਦਾ ਉਤਸ਼ਾਹ ਹੋਰ ਵਧ ਗਿਆ ਹੈ। ਇਹ ਪ੍ਰਗਟਾਵਾ ਸੀਨੀਅਰ ‘ਆਪ’ ਆਗੂ ਗੁਰਜੀਤ ਸਿੰਘ ਪ੍ਰਿੰਸ ਸਦਿਓੜਾ ਨੇ ਵਿਧਾਇਕ ਲਾਡੀ ਢੋਸ ਨੂੰ ਵਧਾਈ ਦੇਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਲਾਡੀ ਢੋਸ ਨੂੰ ਵਧਾਈ ਦੇਣ ਸਮੇਂ ‘ਆਪ’ ਆਗੂ ਪ੍ਰਿੰਸ ਸਦਿਓੜਾ। ਤਸਵੀਰ : ਗੁਰਮੀਤ ਸਿੰਘ ਖ਼ਾਲਸਾ 05-11-2026
ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਆਮ ਆਦਮੀ ਪਾਰਟੀ ਵਲੋਂ ਆਪਣੀ ਜਾਰੀ ਕੀਤੀ ਪਹਿਲੀ ਲਿਸਟ ’ਚ ਹੀ ਮੁੜ ਉਮੀਦਵਾਰ ਐਲਾਨ ਦੇਣ ਨਾਲ ਸਾਥੀਆਂ ਤੇ ਵਰਕਰਾਂ ਦਾ ਉਤਸ਼ਾਹ ਹੋਰ ਵਧ ਗਿਆ ਹੈ। ਇਹ ਪ੍ਰਗਟਾਵਾ ਸੀਨੀਅਰ ‘ਆਪ’ ਆਗੂ ਗੁਰਜੀਤ ਸਿੰਘ ਪ੍ਰਿੰਸ ਸਦਿਓੜਾ ਨੇ ਵਿਧਾਇਕ ਲਾਡੀ ਢੋਸ ਨੂੰ ਵਧਾਈ ਦੇਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਿੰਸ ਸਦਿਓੜਾ ਨੇ ਕਿਹਾ ਕਿ ਵਿਧਾਇਕ ਲਾਡੀ ਢੋਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿੱਥੇ ਹਲਕੇ ਦੇ ਹਰ ਪਿੰਡ ਵਿਚ ਵੱਖ-ਵੱਖ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ, ਉੱਥੇ ਹੀ ਸ਼ਹਿਰ ਕੋਟ ਈਸੇ ਖਾਂ ਵਿਚ ਵੀ ਸੀਵਰੇਜ, ਬੱਸ ਸਟੈਂਡ, ਪਾਰਕ ਤੇ ਹੋਰ ਸੁੱਖ ਸਹੂਲਤਾਂ ਲਈ ਕਾਰਜ ਹੋ ਰਹੇ ਹਨ।
ਪਿਛਲੀ ਖ਼ਬਰ ਯੂਥ ਮਿਲਣੀ ਦੀ ਸਫਲਤਾ ’ਤੇ ਮਾਹਲਾ ਜੋੜੀ ਵਲੋਂ ਸਮੁੱਚੀ ਲੀਡਰਸ਼ਿਪ ਤੇ ਨੌਜਵਾਨਾਂ ਦਾ ਧੰਨਵਾਦ ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਦਿਵਿਆਂਗ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।