07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਵਣ ਪੀਰ ਦੀ ਦਰਗਾਹ ’ਤੇ ਭੰਡਾਰਾ ਕਰਵਾਇਆ

ਰੁਪਾਣਾ, 6 ਨਵੰਬਰ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਜੈ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਲ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਭੰਡਾਰੇ ਦੀ ਸ਼ੁਰੂਆਤ ਕਮੇਟੀ ਮੈਂਬਰ ਗੁਰਦੀਪ ਸਿੰਘ, ਸੋਨਾ ਬਰਾੜ ਅਤੇ ਜਾਦੂ ਨੇ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਉਪਰੰਤ ਕੀਤੀ ਗਈ।

ਅਜੀਤ ਡੈਸਕ 07-11-2026
ਰੁਪਾਣਾ, 6 ਨਵੰਬਰ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਜੈ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਲ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਭੰਡਾਰੇ ਦੀ ਸ਼ੁਰੂਆਤ ਕਮੇਟੀ ਮੈਂਬਰ ਗੁਰਦੀਪ ਸਿੰਘ, ਸੋਨਾ ਬਰਾੜ ਅਤੇ ਜਾਦੂ ਨੇ ਬਾਬਾ ਵਣ ਪੀਰ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਉਪਰੰਤ ਕੀਤੀ ਗਈ। ਇਸ ਮੌਕੇ ਪਹੁੰਚੇ ਵੱਖ-ਵੱਖ ਕਲਾਕਾਰਾਂ ਵਲੋਂ ਭੇਟਾਂ ਗਾ ਕੇ ਗੁਣਗਾਣ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਸੰਗਤਾਂ ਲਈ ਜਲੇਬੀਆਂ, ਪਕੌੜਿਆਂ, ਚੌਲਾਂ ਆਦਿ ਦੇ ਲੰਗਰ ਲਗਾਏ ਗਏ।
ਪਿਛਲੀ ਖ਼ਬਰ ਪ੍ਰਿੰ. ਹੇਮਲਤਾ ਕਪੂਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੀ.ਬੀ.ਐਸ.ਈ. ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ-22 ਆਰਜ਼ੀ ਲਾਈਸੈਂਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।