ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ ਡੱਲਾ
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ। ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ।
ਢੁੱਡੀਕੇ ਕਾਲਜ ਵਿਖੇ ਦੀਵਾਲੀ ਤੇ ਸੱਭਿਆਚਾਰਕ ਸਮਾਗਮ ਕਰਵਾਇਆ
08-11-2026