12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੋਨੀਆ ਗਾਂਧੀ 84 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਬੋਲ ਕੇ ਸਿਆਸੀ ਲਾਹਾ ਲੈਣ ਦੀ ਤਾਕ ’ਚ-ਸਨੀ ਗਿੱਲ

ਮੋਗਾ, 11 ਨਵੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਆਪਣੀ ਸਵੈ ਜੀਵਨੀ ‘ਬਿਲੌਂਗਿੰਗ ਏ ਜਰਨੀ ਆਫ਼ ਲਵ’ ਬਾਰੇ ਕਿ ਇਤਿਹਾਸ ਦਾ ਸਭ ਤੋਂ ਦੁਖਦਾਈ ਅਤੇ ਸ਼ਰਮਨਾਕ ਅਧਿਆਇ ਹੈ 84 ਦੇ ਸਿੱਖ ਵਿਰੋਧੀ ਦੰਗੇ ਆਖ ਕੇ ਹੁਣ ਕਾਂਗਰਸ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਵਿਚ ਹੈ ਕਿਉਂਕਿ ਸੋਨੀਆ ਗਾਂਧੀ ਇਹ ਵੀ ਦੱਸਣ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 84 ਦੀ ਸਿੱਖ ਨਸਲਕੁਸ਼ੀ ਦਾ ਹੁਕਮ ਕਿਸ ਨੇ ਦਿੱਤਾ ਸੀ ਤੇ ਹੱਤਿਆ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਦੇ ਪਦ ‘ਤੇ ਕੌਣ ਸਨ ਅਤੇ ਇਕੱਲੀ ਦਿੱਲੀ ਵਿਚ ਸਿੱਖ ਬੀਬੀਆਂ ਸਮੇਤ 2700 ਦੇ ਕਰੀਬ ਸਿੱਖਾਂ ਨੂੰ ਗਲਾਂ ਵਿਚ ਟਾਇਰ ਪਾ ਕੇ ਸਾੜਿਆ ਗਿਆ, ਸਿੱਖਾਂ ਦੇ ਘਰ ਸਾੜ ਦਿੱਤੇ ਗਏ, ਸਿੱਖ ਗੁਰਦੁਆਰਿਆਂ ‘ਤੇ ਹਮਲੇ ਹੋਏ, ਉਸ ਵਕਤ (ਬਾਕੀ ਸਫ਼ਾ 7 ’ਤੇ)

ਅਜੀਤ ਡੈਸਕ 12-11-2026

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਸਰਕਾਰ ਸਿਰਫ਼ ਕਿਸਾਨਾਂ ’ਤੇ ਪਰਾਲੀ ਪ੍ਰਦੂਸ਼ਣ ਦਾ ਦੋਸ਼ ਲਗਾ ਕੇ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ-ਪ੍ਰੀਤੀ ਤਿਆਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।