ਭਲਕੇ ਮੋਗਾ ਪੁੱਜ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ-ਡਾ. ਮਾਲਤੀ ਥਾਪਰ
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਅੰਦਰ ਨਸ਼ਿਆਂ ਨਾਲ ਬਰਬਾਦ ਹੋ ਰਹੀ ਜਵਾਨੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਵਾਨੀ ਸੰਭਾਲ ਸਾਈਕਲ ਯਾਤਰਾ ਦਿਨ ਐਤਵਾਰ ਮਿਤੀ 15 ਨਵੰਬਰ ਨੂੰ ਦੁਪਹਿਰ 12 ਵਜੇ ਮੋਗਾ ਦੇ ਪ੍ਰਾਈਮ ਫਾਰਮ ਵਿਖੇ ਪਹੁੰਚ ਰਹੀ ਹੈ। ਇਸ ਮੌਕੇ ਡਾ.
ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ।
14-11-2026