ਡੀ.ਐਸ.ਪੀ. ਅਨਵਰ ਅਲੀ ਵਲੋਂ ਪਿੰਡਾਂ ਅਤੇ ਖੇਤਾਂ ’ਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂਕ
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)-ਵਾਤਾਵਰਨ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਮੋਗਾ ਪੁਲਿਸ ਵਲੋਂ ਲਗਾਤਾਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅਨਵਰ ਅਲੀ ਡੀ.
ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦੇ ਹੋਏ। ਅਜੀਤ ਤਸਵੀਰ
20-11-2026