ਸਕੂਲ ਆਫ਼ ਐਮੀਨੈਂਸ ’ਚ ਸਵੀਪ ਗਤੀਵਿਧੀਆਂ ਤਹਿਤ ਬਲਾਕ ਪੱਧਰੀ ਲੇਖ/ਕੁਇਜ਼ ਮੁਕਾਬਲਾ ਕਰਵਾਇਆ
ਨਿਹਾਲ ਸਿੰਘ ਵਾਲਾ, 19 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਮੁੱਖ ਚੋਣ ਅਫ਼ਸਰ ਮੋਗਾ ਅਤੇ ਨੋਡਲ ਅਫ਼ਸਰ ਕਮ ਸਹਾਇਕ ਕਮਿਸ਼ਨਰ (ਜ) ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ 071 ਨਿਹਾਲ ਸਿੰਘ ਵਾਲਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐਸ. ਡੀ.
ਐਮੀਨੈਂਸ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਕਰਵਾਏ ਗਏ ਲੇਖ ਅਤੇ ਕੁਇਜ਼ ਮੁਕਾਬਲਿਆਂ ‘ਚ ਜੱਜਮੈਂਟ ਦੀ ਭੂਮਿਕਾ ਨਿਭਾਉਂਦੇ ਹੋਏ ਸਵੀਪ ਨੋਡਲ ਇੰਚਾਰਜ ਕੁਲਵਿੰਦਰ ਸਿੰਘ ਧਾਲੀਵਾਲ, ਮੈਡਮ ਨੀਨਾ, ਜਸਵੀਰ ਕੌਰ, ਰਵਨੀਤ ਕੌਰ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ
20-11-2026