ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ 92 ਉਮੀਦਵਾਰ ਚੋਣ ਮੈਦਾਨ ’ਚ- ਡੀ.ਸੀ. ਬਾਘਾ ਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡਾਂ ਲਈ 28 ਨਵੰਬਰ ਨੂੰ ਪੈਣਗੀਆਂ ਵੋਟਾਂ
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 28 ਨਵੰਬਰ 2026 ਨੂੰ ਪੈਣਗੀਆਂ।
ਅਜੀਤ ਡੈਸਕ
22-11-2026