25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਮਾਲਸਰ, 25 ਨਵੰਬਰ (ਗੁਰਜੰਟ ਕਲਸੀ ਲੰਡੇ)-ਯੂਨੀਕ ਸਕੂਲ ਆਫ ਸਟੱਡੀਜ਼ ਸਮਾਲਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ, ਮੂਲ ਮੰਤਰ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤਾ ਗਿਆ।

ਅਜੀਤ ਡੈਸਕ 26-11-2026
ਸਮਾਲਸਰ, 25 ਨਵੰਬਰ (ਗੁਰਜੰਟ ਕਲਸੀ ਲੰਡੇ)-ਯੂਨੀਕ ਸਕੂਲ ਆਫ ਸਟੱਡੀਜ਼ ਸਮਾਲਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ, ਮੂਲ ਮੰਤਰ, ਕਵੀਸ਼ਰੀ ਅਤੇ ਸ਼ਬਦ ਗਾਇਨ ਕੀਤਾ ਗਿਆ। ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਸੰਪੂਰਨਤਾ ਦੀ ਅਰਦਾਸ ਤੋਂ ਬਾਅਦ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਮੁਖੀ ਦੇਸ ਰਾਜ, ਕੋਆਰਡੀਨੇਟਰ ਪੂਨਮ ਪਠੇਜਾ, ਗੁਰਵਿੰਦਰ ਕੌਰ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਂ ਰੈਲੀ ’ਚ ਵਿਧਾਇਕ ਲਾਡੀ ਢੋਸ ਦੀ ਅਗਵਾਈ ’ਚ ਵੱਡੀ ਗਿਣਤੀ ਨਾਲ ਕਰਾਂਗੇ ਸ਼ਿਰਕਤ-ਆਗੂ ਅਗਲੀ ਖ਼ਬਰ ਵੱਖ-ਵੱਖ ਥਾਈਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।