26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਯਾਤਰੀਆਂ ਨਾਲ ਕੀਤੀ ਮੁਲਾਕਾਤ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਨਾਲ ਾਂਬੰਧਿਤ ਗਤੀਵਿਧੀਆਂ ਤਹਿਤ ਪਿੰਡ ਕੋਰੇਵਾਲਾ ਖ਼ੁਰਦ ਵਿਖੇ ਕਰਵਾਈ ਗਈ ਤੀਰਥ ਯਾਤਰਾ ਸਭਾ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਤੀਰਥ ਯਾਤਰੀਆਂ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਨਾਲ ਾਂਬੰਧਿਤ ਗਤੀਵਿਧੀਆਂ ਤਹਿਤ ਪਿੰਡ ਕੋਰੇਵਾਲਾ ਖ਼ੁਰਦ ਵਿਖੇ ਕਰਵਾਈ ਗਈ ਤੀਰਥ ਯਾਤਰਾ ਸਭਾ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਤੀਰਥ ਯਾਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨਾਲ ਯਾਤਰਾ ਸਬੰਧੀ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਤਜਰਬੇ ਤੇ ਸੁਝਾਅ ਵੀ ਸੁਣੇ। ਇਸ ਮੌਕੇ ਪਿੰਡ ਦੇ ਬਜ਼ੁਰਗਾਂ ਅਤੇ ਹੋਰ ਯਾਤਰੀਆਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਅਸੀਸਾਂ ਦਿੱਤੀਆਂ। ਬਜ਼ੁਰਗਾਂ ਵਲੋਂ ਦਿੱਤੇ ਗਏ ਇਸ ਪਿਆਰ ਅਤੇ ਸਤਿਕਾਰ ਨੇ ਸਮਾਗਮ ਦੇ ਮਾਹੌਲ ਨੂੰ ਭਾਵੁਕ ਅਤੇ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ।
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਬਣੇ ਕਲਾਕ ਟਾਵਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਗੁਰੂ ਨਾਨਕ ਵਾਲੀਬਾਲ ਕਲੱਬ ਨੇ ਪ੍ਰਕਾਸ਼ ਪੁਰਬ ’ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।