30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੂਬੇ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਅਕਾਲੀ-ਭਾਜਪਾ ਗੱਠਜੋੜ ਨਹੀਂ- ਤਖ਼ਤੂਪੁਰਾ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੂਬੇ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਨਾ ਕਿ ਭਾਜਪਾ ਗੱਠਜੋੜ ਨੂੰ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਅਤੇ ਝਾੜੂ ਵਾਲਿਆਂ ਨੂੰ ਨਕਾਰ ਦੇਣਗੇ, ਕਿਉਂਕਿ ਇਹ ਪਾਰਟੀਆਂ ਪੰਜਾਬ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉੱਤਰੀਆਂ ਤੇ ਕਾਂਗਰਸ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦੀਦਾ ਪਾਰਟੀ ਬਣ ਗਈ ਹੈ ਅਤੇ ਉਹ ਕਾਂਗਰਸ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਤੇ ਮੋਗਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਪਰਮਪਾਲ ਸਿੰਘ ਤਖ਼ਤੂਪੁਰਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੂਬੇ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਨਾ ਕਿ ਭਾਜਪਾ ਗੱਠਜੋੜ ਨੂੰ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਅਤੇ ਝਾੜੂ ਵਾਲਿਆਂ ਨੂੰ ਨਕਾਰ ਦੇਣਗੇ, ਕਿਉਂਕਿ ਇਹ ਪਾਰਟੀਆਂ ਪੰਜਾਬ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉੱਤਰੀਆਂ ਤੇ ਕਾਂਗਰਸ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦੀਦਾ ਪਾਰਟੀ ਬਣ ਗਈ ਹੈ ਅਤੇ ਉਹ ਕਾਂਗਰਸ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਤੇ ਮੋਗਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਪਰਮਪਾਲ ਸਿੰਘ ਤਖ਼ਤੂਪੁਰਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਤੇ ਉਹ ਇਨ੍ਹਾਂ ਪਾਰਟੀਆਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ।
ਪਿਛਲੀ ਖ਼ਬਰ ਆਈਲਟਸ ਤੇ ਸਟੱਡੀ ਵੀਜ਼ਾ ਸੇਵਾਵਾਂ ’ਚ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ- ਡੱਲਾ ਅਗਲੀ ਖ਼ਬਰ ਲਾਈਫ਼ ਕੇਅਰ ਫਾਊਂਡੇਸ਼ਨ ਰਾਹੀਂ ਕਲੀਨੀਕਲ ਲੈਬ ਸਥਾਪਿਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।