02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਨੂੰ ਸੇਵਾ-ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ

ਮਲੇਰਕੋਟਲਾ, 1 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਅੱਜ ਪੁਲਿਸ ਵਿਭਾਗ ’ਚ 36 ਸਾਲ ਦੀਆਂ ਨਿਰੰਤਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਸਿੰਘ ਦੀ ਸੇਵਾ-ਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਰਮਨਦੀਪ ਸਿੰਘ ਭੁੱਲਰ ਐਸ.

ਅਜੀਤ ਡੈਸਕ 02-09-2026
ਮਲੇਰਕੋਟਲਾ, 1 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਅੱਜ ਪੁਲਿਸ ਵਿਭਾਗ ’ਚ 36 ਸਾਲ ਦੀਆਂ ਨਿਰੰਤਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਸਿੰਘ ਦੀ ਸੇਵਾ-ਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਰਮਨਦੀਪ ਸਿੰਘ ਭੁੱਲਰ ਐਸ.ਪੀ.ਡੀ, ਸੁਮਿਤ ਸੂਦ ਡੀ.ਐਸ.ਪੀ, ਦੀਪਇੰਦਰਪਾਲ ਸਿੰਘ ਜੇਜੀ ਡੀ.ਐਸ.ਪੀ, ਹੈਡ ਕਲਰਕ ਇੰਸਪੈਕਟਰ ਕੰਮਲਪ੍ਰੀਤ ਕੌਰ, ਪ੍ਰਭਜੋਤ ਸਿੰਘ ਨਾਰੀਕੇ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਫੁੱਲਾਂ ਦੇ ਹਾਰ ਅਤੇ ਬੁੱਕੇ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਰੀਡਰ ਅਮਰੀਕ ਸਿੰਘ, ਹਰਵਿੰਦਰ ਸਿੰਘ ਏ.ਐਸ.ਆਈ, ਇੰਸਪੈਕਟਰ ਪ੍ਰੇਮ ਸਿੰਘ ਸੇਵਾਮੁਕਤ, ਯਾਦਵਿੰਦਰ ਸਿੰਘ ਹੈਪੀ, ਅਮਨਿੰਦਰ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਵਲੋਂ 5 ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ (ਬ) ’ਚ ਮਿਲੀ ਅਹਿਮ ਜ਼ਿੰਮੇਵਾਰੀ ਵਰਕਿੰਗ ਪ੍ਰਧਾਨ ਬਣਾਉਣ ਦੇ ਨਾਲ ਲੋਕ ਸਭਾ ਹਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।