02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰਾਈਵੇਟ ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਵੀ ਮਾਤ ਪਾਉਂਦੀਆਂ ਸਿਵਲ ਹਸਪਤਾਲ ਸੰਗਰੂਰ ਦੀ ਸੇਵਾਵਾਂ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ

ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਜਵੰਧਾ ਚੌਂਕ ਤੋਂ ਪਿੰਡ ਰਾਮਗੜ੍ਹ ਜਵੰਧਾ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਜਾਂਦਿਆਂ ਸੂਏ ਦੇ ਪੁਲ ਨੇੜੇ ਸ਼ੱਕ ਦੇ ਅਾਧਾਰ ’ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।

ਅਜੀਤ ਡੈਸਕ 02-09-2026
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਜਵੰਧਾ ਚੌਂਕ ਤੋਂ ਪਿੰਡ ਰਾਮਗੜ੍ਹ ਜਵੰਧਾ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਜਾਂਦਿਆਂ ਸੂਏ ਦੇ ਪੁਲ ਨੇੜੇ ਸ਼ੱਕ ਦੇ ਅਾਧਾਰ ’ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਮਾਰਕਾ ਐਲਪਰਾਜੋਲਮ ਬ੍ਰਾਮਦ ਹੋਈਆਂ । ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੁਨਾਮ ਦੇ ਮੋਹੁਲ ਅਰੋੜਾ ਉਰਫ ਬਬਲਾ, ਸਾਹਿਲ ਕੁਮਾਰ ਉਰਫ ਕਾਲੂ ਅਤੇ ਲੱਕੀ ਕੁਮਾਰ ਉਰਫ ਲੱਕੀ ਵਜੋਂ ਹੋਈ। ਪੁਲਿਸ ਵਲੋਂ ਤਿੰਨੋ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪਿਛਲੀ ਖ਼ਬਰ ਅਚਾਨਕ ਬਰੇਕ ਲੱਗਣ ਕਾਰਨ ਅਲਟੋ ਕਾਰ ਪਲਟੀ, ਇਕ ਜ਼ਖ਼ਮੀ ਅਗਲੀ ਖ਼ਬਰ ਢਿੱਲੀਆਂ ਬਿਜਲੀ ਦੀਆਂ ਤਾਰਾਂ ਕਾਰਨ ਵੱਡੇ ਵਾਹਨਾਂ ਦੇ ਲੰਘਣ ਸਮੇਂ ਹਾਦਸਾ ਵਾਪਰਨ ਦਾ ਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।