03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੰਗਾਂ ਲਈ ਕੰਪਿਊਟਰ ਅਧਿਆਪਕ 5 ਨੂੰ ਮੁੱਖ ਮੰਤਰੀ ਨਿਵਾਸ ਬਾਹਰ ਕਰਨਗੇ ਰੋਸ ਪ੍ਰਦਰਸ਼ਨ ਕਮਿਸ਼ਨ ਵਲੋਂ ਪੀੜਤਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ- ਬੋਬੀ

ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ । ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕਮਿਸ਼ਨ ਹਮੇਸ਼ਾ ਤਤਪਰ ਰਹਿੰਦਾ ਹੈ ।

ਅਜੀਤ ਡੈਸਕ 03-09-2026
ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ । ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕਮਿਸ਼ਨ ਹਮੇਸ਼ਾ ਤਤਪਰ ਰਹਿੰਦਾ ਹੈ । ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਕਿਹਾ ਅਨੁਸੂਚਿਤ ਜਾਤੀਆਂ ਦੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਮਾਜਿਕ ਜਾਂ ਆਰਥਿਕ ਵਿਤਕਰੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ । ਪੀੜਤਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਦੇ ਨਾਲ ਨਾਲ ਸਮੇਂ ਸਿਰ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਕਈ ਲੋਕ ਆਰਥਿਕ ਤੰਗੀਆਂ ਕਾਰਨ ਚੰਡੀਗੜ੍ਹ ਨਹੀਂ ਪਹੁੰਚ ਸਕਦੇ, ਇਸ ਲਈ ਉਹ ਖੁਦ ਹਫਤੇ ਵਿੱਚੋਂ ਘੱਟੋ ਘੱਟ ਤਿੰਨ ਦਿਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਸੰਗਰੂਰ ਦੇ ਰੈਸਟ ਹਾਊਸ ਵਿੱਚ ਬੈਠਦੇ ਹਨ ।
ਪਿਛਲੀ ਖ਼ਬਰ ਮੰਦਰ ਸ੍ਰੀ ਮੰਗਲਾ ਦੇਵੀ ਵਿਖੇ ਭਗਵਤ ਗੀਤਾ ਹੋਈ ਆਰੰਭ ਅਗਲੀ ਖ਼ਬਰ ਚੇਅਰਮੈਨ ਸੰਦੀਪ ਸਿੰਘ ਹਥਨ ਦਾ ਸਰਪੰਚਾਂ ਤੇ ਅਹੁਦੇਦਾਰਾਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।