04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦਿੱਲੀ ਪਬਲਿਕ ਸਕੂਲ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 3 ਸਤੰਬਰ (ਅਮਨਦੀਪ ਸਿੰਘ ਬਿੱਟਾ)- ਦਿੱਲੀ ਪਬਲਿਕ ਸਕੂਲ ਸੰਗਰੂਰ ਵਿਖੇ ਸ਼ਰਧਾ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨੂੰ ਨਾਟਕ, ਭਜਨਾਂ ਅਤੇ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਰਾਹੀਂ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ ।

ਅਜੀਤ ਡੈਸਕ 04-09-2026
ਸੰਗਰੂਰ, 3 ਸਤੰਬਰ (ਅਮਨਦੀਪ ਸਿੰਘ ਬਿੱਟਾ)- ਦਿੱਲੀ ਪਬਲਿਕ ਸਕੂਲ ਸੰਗਰੂਰ ਵਿਖੇ ਸ਼ਰਧਾ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨੂੰ ਨਾਟਕ, ਭਜਨਾਂ ਅਤੇ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਰਾਹੀਂ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ । ਨੰਨੇ-ਮੁੰਨ੍ਹੇ ਵਿਦਿਆਰਥੀਆਂ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ’ਚ ਸੱਜ ਧੱਜ ਕੇ ਸਭ ਲਈ ਖਿੱਚ ਦਾ ਕੇਂਦਰ ਬਣੇ । ਸਕੂਲ ਦੀ ਪ੍ਰਿੰਸੀਪਲ ਅਰੁਣਾ ਜੈਸਵਾਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਾਨਾਵਾਂ ਦਿੰਦਿਆਂ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਪ੍ਰੇਮ, ਸੱਚਾਈ ਦਇਆ ਅਤੇ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਹ ਪਵਿੱਤਰ ਤਿਉਹਾਰ ਵਿਦਿਆਰਥੀਆਂ ਲਈ ਭਾਰਤੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਅਧਿਆਤਮਿਕ ਮੁੱਲਾਂ ਨਾਲ਼ ਜੁੜਨ ਦਾਸ ਸੁੰਦਰ ਮੌਕਾ ਸਾਬਤ ਹੋਇਆ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਕਰਨਗੇ 13 ਨੂੰ ਕੈਬਨਿਟ ਮੰਤਰੀ ਅਰੋੜਾ ਦੀ ਰਿਹਾਇਸ਼ ਦਾ ਘਿਰਾਓ 8 ਸਤੰਬਰ ਨੂੰ ਮਨਿਸਟਰੀਅਲ ਸਟਾਫ ਵ... ਅਗਲੀ ਖ਼ਬਰ ਐਸ.ਬੀ.ਐਸ. ਸਕੂਲ ਮੌੜਾਂ ਵਲੋਂ ਤਗਮਾ ਜੇਤੂ ਵਿਦਿਆਰਥੀ ਪਲਵਿੰਦਰ ਦਾਸ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।