ਝੂੰਦਾਂ ਨੂੰ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਅਮਰਗੜ੍ਹ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ
ਅਹਿਮਦਗੜ੍ਹ, 6 ਸਤੰਬਰ (ਰਣਧੀਰ ਸਿੰਘ ਮਹੋਲੀ) - ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਐਡਵੋਕੇਟ ਅਮਿਤ ਕਰੀਰ ਨੂੰ ਬੀਜੇਪੀ ਮੰਡਲ ਅਹਿਮਦਗੜ੍ਹ ਦਾ ਪ੍ਰਧਾਨ ਅਤੇ ਰਿਸ਼ੀ ਕੌਸਲ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ । ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਭਾਜਪਾ ਹਲਕਾ ਅਮਰਗੜ੍ਹ ਇੰਚਾਰਜ ਹੀਰਾ ਸਿੰਘ, ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸੂਦ ਵੱਲੋਂ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਅਮਿਤ ਕਰੀਰ ਨੂੰ ਨਵੀਂ ਜਿੰਮੇਵਾਰੀ ਸੌਂਪਦੇ ਹੋਏ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ।
ਅਹਿਮਦਗੜ੍ਹ, 6 ਸਤੰਬਰ (ਰਣਧੀਰ ਸਿੰਘ ਮਹੋਲੀ) - ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਐਡਵੋਕੇਟ ਅਮਿਤ ਕਰੀਰ ਨੂੰ ਬੀਜੇਪੀ ਮੰਡਲ ਅਹਿਮਦਗੜ੍ਹ ਦਾ ਪ੍ਰਧਾਨ ਅਤੇ ਰਿਸ਼ੀ ਕੌਸਲ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ । ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਭਾਜਪਾ ਹਲਕਾ ਅਮਰਗੜ੍ਹ ਇੰਚਾਰਜ ਹੀਰਾ ਸਿੰਘ, ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸੂਦ ਵੱਲੋਂ ਨਵ ਨਿਯੁਕਤ ਪ੍ਰਧਾਨ ਐਡਵੋਕੇਟ ਅਮਿਤ ਕਰੀਰ ਨੂੰ ਨਵੀਂ ਜਿੰਮੇਵਾਰੀ ਸੌਂਪਦੇ ਹੋਏ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਰਾਜਨ ਘਈ ਵੱਲੋਂ ਆਪਣੇ ਕਾਰਜਕਾਲ ਦੌਰਾਨ ਭਾਜਪਾ ਨੂੰ ਮਜਬੂਤ ਕਰਨ ਲਈ ਆਪਦੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ। ਹਲਕਾ ਇੰਚਾਰਜ ਅਮਰਗੜ੍ਹ ਭਾਜਪਾ ਹੀਰਾ ਸਿੰਘ ਨੇ ਕਿਹਾ ਕਿ ਭਾਜਪਾ ਵੱਲੋਂ ਪਾਰਟੀ ਪ੍ਰਤੀ ਇਮਾਨਦਾਰੀ ਤੇ ਤਨਦੇਹੀ ਨਾਲ ਕਾਰਜ ਕਰਨ ਵਾਲੇ ਮਿਹਨਤੀ ਤੇ ਵਫਾਦਾਰ ਵਰਕਰਾਂ ਨੂੰ ਹਮੇਸ਼ਾ ਮਾਣ ਸਤਿਕਾਰ ਦਿੰਦੇ ਹੋਏ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ। ਹੀਰਾ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਪੂਰਨ ਭਰੋਸਾ ਪ੍ਰਗਟਾਉਂਦੇ ਹੋਏ ਕਿਹਾ ਕਿ ਐਡਵੋਕੇਟ ਅਮਿਤ ਕਰੀਰ ਵੀ ਭਵਿੱਖ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਂਦੇ ਹੋਏ ਭਾਜਪਾ ਨੂੰ ਬੁਲੰਦੀਆਂ ਤੱਕ ਲੈ ਕੇ ਜਾਣਗੇ। ਐਡਵੋਕੇਟ ਅਮਿਤ ਕਰੀਰ ਨੇ ਹਲਕਾ ਇੰਚਾਰਜ ਹੀਰਾ ਸਿੰਘ ਤੇ ਜ਼ਿਲਾ ਆਗੂਆਂ ਸਮੇਤ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਲਕਾ ਇੰਚਾਰਜ ਅਮਰਗੜ੍ਹ ਭਾਜਪਾ ਹੀਰਾ ਸਿੰਘ, ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸੂਦ, ਬੀਜੇਪੀ ਮੰਡਲ ਵਾਈਸ ਪ੍ਰਧਾਨ ਰਿਸ਼ੀ ਕੌਸ਼ਲ, ਸੀਨੀਅਰ ਆਗੂ ਰਮੇਸ਼ ਚੰਦ ਘਈ, ਪ੍ਰਮੋਦ ਗੁਪਤਾ, ਸੀਤਾ ਗੋਗਨਾ, ਰਾਜਨ ਘਈ, ਜਗਤਾਰ ਕੌੜਾ, ਐਡਵੋਕੇਟ ਪ੍ਰਸ਼ੋਤਮ ਗੋਇਲ, ਵਿਜੇ ਗੋਇਲ, ਪ੍ਰੇਮ ਗੁਪਤਾ, ਅਸ਼ੋਕ ਵਰਮਾ, ਡਾ. ਅਸ਼ੀਸ਼ ਗੋਤਮ, ਬੋਬੀ ਗੁਪਤਾ, ਵਿਜੇ ਸ਼ਰਮਾ, ਸੰਜੇ, ਦੀਪਕ, ਹਨੀ ਅਰੋੜਾ, ਕਪਲਾ ਆਦਿ ਮੌਜੂਦ ਸਨ।