07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਇਕਾ ਭਰਾਜ ਨੇ ਜਨਮ ਅਸ਼ਟਮੀ ਸਮਾਗਮਾਂ ਵਿੱਚ ਕੀਤੀ ਸ਼ਮੂਲੀਅਤ

ਸੰਗਰੂਰ, 5 ਸਤੰਬਰ (ਧੀਰਜ ਪਸ਼ੌਰੀਆ) - ਜਨਮ ਅਸ਼ਟਮੀ ਦੇ ਤਿਉਹਾਰ ਵਿਖੇ ਵੱਖ ਵੱਖ ਮੰਦਿਰਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਸ਼ਾਮਿਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਅੱਗੇ ਨਤਮਸਤਕ ਹੋਏ ਅਤੇ ਪ੍ਰਾਰਥਨਾ ਕੀਤੀ ਕਿ ਉਹ ਆਪਣੀ ਕਿਰਪਾ ਸਭਨਾ ਉੱਤੇ ਬਣਾਈ ਰੱਖਣ! ਸੰਗਰੂਰ ਹਲਕੇ ਸਮੇਤ ਸਮੁੱਚੇ ਪੰਜਾਬ ਵਿੱਚ ਸੁੱਖ ਸ਼ਾਂਤੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ।

ਅਜੀਤ ਡੈਸਕ 07-09-2026
ਸੰਗਰੂਰ, 5 ਸਤੰਬਰ (ਧੀਰਜ ਪਸ਼ੌਰੀਆ) - ਜਨਮ ਅਸ਼ਟਮੀ ਦੇ ਤਿਉਹਾਰ ਵਿਖੇ ਵੱਖ ਵੱਖ ਮੰਦਿਰਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਸ਼ਾਮਿਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਅੱਗੇ ਨਤਮਸਤਕ ਹੋਏ ਅਤੇ ਪ੍ਰਾਰਥਨਾ ਕੀਤੀ ਕਿ ਉਹ ਆਪਣੀ ਕਿਰਪਾ ਸਭਨਾ ਉੱਤੇ ਬਣਾਈ ਰੱਖਣ!ਸੰਗਰੂਰ ਹਲਕੇ ਸਮੇਤ ਸਮੁੱਚੇ ਪੰਜਾਬ ਵਿੱਚ ਸੁੱਖ ਸ਼ਾਂਤੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ। ਪ੍ਰਾਚੀਨ ਸ਼ਿਵ ਮੰਦਿਰ ਬਗੀਚੀ ਵਾਲਾ ਵਿਖੇ ਪਹੁੰਚਣ ਤੇ ਵਿਧਾਇਕਾ ਭਰਾਜ ਦਾ ਮੰਦਿਰ ਕਮੇਟੀ ਦੇ ਪ੍ਰਧਾਨ ਜਸਪਾਲ ਬਿੱਟੂ, ਸਤਪਾਲ ਸਿੰਗਲਾ ਅਤੇ ਹੋਰਨਾਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਅਚਾਰੀਆ ਬ੍ਰਜੇਸ਼ ਜੀ ਵੱਲੋਂ ਵਿਧਾਇਕਾ ਭਰਾਜ ਨੂੰ ਆਸ਼ੀਰਵਾਦ ਦਿੱਤਾ ਗਿਆ।
ਪਿਛਲੀ ਖ਼ਬਰ ਸੰਤ ਰਾਮਪਾਲ ਦੇ ਜਨਮ ਦਿਵਸ ਮੌਕੇ 8 ਰਾਜਾਂ ਦੇ 14 ਸਤਲੋਕ ਆਸ਼ਰਮਾਂ ’ਚ ਹੋਣਗੇ ਸਮਾਗਮ ਅਗਲੀ ਖ਼ਬਰ ਭਾਜਪਾ ਵਲੋਂ ਜਿਲ੍ਹਾ ਸੰਗਰੂਰ-1 ਦੇ ਨਵੇ ਜਥੇਬੰਦਕ ਢਾਂਚੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।