09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੇਅਰਮੈਨ ਢਿੱਲੋਂ ਨੇ ਰਾਜੋਮਾਜਰਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

ਧੂਰੀ, 8 ਸਤੰਬਰ (ਲਖਵੀਰ ਸਿੰਘ ਧਾਂਦਰਾ)- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰਾਜੋਮਾਜਰਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਅਜੀਤ ਡੈਸਕ 09-09-2026
ਧੂਰੀ, 8 ਸਤੰਬਰ (ਲਖਵੀਰ ਸਿੰਘ ਧਾਂਦਰਾ)- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰਾਜੋਮਾਜਰਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਾਮਲੇ ’ਚ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰੇ- ਕਮਲਜੀਤ ਚੱਕੇ ਅਗਲੀ ਖ਼ਬਰ ਐਸ.ਜੀ.ਜੀ.ਐਸ. ਟਰਾਂਸਪੋਰਟ ਨੇ ਸਾਂਝੀਵਾਲਤਾ ਅਤੇ ਚੜ੍ਹਦੀ ਕਲਾ ਲਈ ਅਖੰਡ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।