ਰੋਡਵੇਜ਼-ਪਨੱਬਸ ਕਾਮਿਆਂ ਨੇ ਕੀਤੀ ਰੋਸ ਰੈਲੀ, 17 ਦੀ ਮੀਟਿੰਗ ’ਚ ਮੰਗਾਂ ਦਾ ਹੱਲ਼ ਨਾ ਹੋਣ ’ਤੇ 22 ਨੂੰ ਕਰਨਗੇ ਚੱਕਾ ਜਾਮ
ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ) ਇਲਾਕਾ ਸ਼ੇਰਪੁਰ ਅਤੇ ਮਹਿਲ ਕਲਾਂ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ‘ਦਾ ਐਕਟ ਇਮੀਗ੍ਰੇਸ਼ਨ” ਦੇ ਪ੍ਰਬੰਧਕਾਂ ਨੂੰ ਉਸ ਮੌਕੇ ਗਹਿਰਾ ਸਦਮਾ ਪਹੁੰਚਿਆਂ ਜਦੋਂ ਇਨ੍ਹਾਂ ਸੰਸਥਾਵਾਂ ਦੇ ਆਦਰਸ਼ ਵਜੋਂ ਜਾਣੇ ਜਾਂਦੇ ਇਲਾਕੇ ਦੀ ਧਾਰਮਿਕ ਸਖਸੀਅਤ ਗਿਆਨੀ ਸੁਖਦੇਵ ਸਿੰਘ ਖਹਿਰਾ ਗੰਡਾ ਸਿੰਘ ਵਾਲਾ ਅਚਾਨਕ ਪੰਜ ਭੂਤਕ ਸਰੀਰ ਨੂੰ ਤਿਆਗ ਗਏ। ਇਸ ਦੁਖਦਾਈ ਸਮੇਂ ਮੌਕੇ ਪ੍ਰੀਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਅਨੇਕਾਂ ਨਾਮਵਰ ਹਸਤੀਆਂ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਖਹਿਰਾ ਪ੍ਰੀਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ) ਇਲਾਕਾ ਸ਼ੇਰਪੁਰ ਅਤੇ ਮਹਿਲ ਕਲਾਂ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ‘ਦਾ ਐਕਟ ਇਮੀਗ੍ਰੇਸ਼ਨ” ਦੇ ਪ੍ਰਬੰਧਕਾਂ ਨੂੰ ਉਸ ਮੌਕੇ ਗਹਿਰਾ ਸਦਮਾ ਪਹੁੰਚਿਆਂ ਜਦੋਂ ਇਨ੍ਹਾਂ ਸੰਸਥਾਵਾਂ ਦੇ ਆਦਰਸ਼ ਵਜੋਂ ਜਾਣੇ ਜਾਂਦੇ ਇਲਾਕੇ ਦੀ ਧਾਰਮਿਕ ਸਖਸੀਅਤ ਗਿਆਨੀ ਸੁਖਦੇਵ ਸਿੰਘ ਖਹਿਰਾ ਗੰਡਾ ਸਿੰਘ ਵਾਲਾ ਅਚਾਨਕ ਪੰਜ ਭੂਤਕ ਸਰੀਰ ਨੂੰ ਤਿਆਗ ਗਏ। ਇਸ ਦੁਖਦਾਈ ਸਮੇਂ ਮੌਕੇ ਪ੍ਰੀਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਅਨੇਕਾਂ ਨਾਮਵਰ ਹਸਤੀਆਂ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਖਹਿਰਾ ਪ੍ਰੀਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਮੌਕੇ ਭਾਵੁਕਤਾ ਦੇ ਵਹਿਣ ਵਿਚ ਵਹਿੰਦਿਆਂ ‘ਦਾ ਐਕਟ” ਇਮੀਗ੍ਰੇਸ਼ਨ ਵਿਦਿਅਕ ਸੰਸਥਾ ਦੇ ਪ੍ਰਬੰਧਕਾਂ ਭਾਈ ਬਹਾਦਰ ਸਿੰਘ ਚਹਿਲ ਘਨੌਰੀ ਕਲਾਂ ਤੇ ਗੁਰਪ੍ਰੀਤ ਸਿੰਘ ਗੁਰੀ ਗੰਡਾ ਸਿੰਘ ਵਾਲਾ ਨੇ ਕਿਹਾ ਕਿ ਉਨ੍ਹਾਂ ਨੇ ਸਿੱਖੀ ਸਿਧਾਂਤਾਂ ਨੂੰ ਅਮਲ ਵਿਚ ਲਿਆਉਣ ਲਈ ਨਵੀਂ ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦਾ ਜੀਵਨ ਸਾਡੇ ਲਈ ਸਦਾ ਹੀ ਪ੍ਰੇਰਨਾ ਸਰੋਤ ਰਹੇਗਾ।ਇਸ ਮੌਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ, ਰਾਜ ਸਿੰਘ ਖੇੜੀ ਸਾਬਕਾ ਵਿਧਾਇਕ, ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ, ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾਂ, ਰਣਜੀਤ ਸਿੰਘ ਰੰਧਾਵਾ ਇੰਚਾਰਜ ਧੂਰੀ,ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਜਥੇਦਾਰ ਗੁਰਬਚਨ ਸਿੰਘ ਘਨੌਰ ਪੀਏਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ,ਸਮਾਜਸੇਵੀ ਆਗੂ ਅਮਰਜੀਤ ਸਿੰਘ ਖਹਿਰਾ, ਕਾਂਗਰਸੀ ਆਗੂ ਬਨੀ ਖਹਿਰਾ, ਕਮਲਜੀਤ ਸਿੰਘ ਚੱਕ, ਜਸਮੇਲ ਸਿੰਘ ਡੇਅਰੀਵਾਲਾ, ਜਸਵੀਰ ਸਿੰਘ ਖੇੜੀ, ਭਾਜਪਾ ਆਗੂ ਵਿੱਕੀ ਪਰੋਚਾ, ਅਜੀਤ ਸਿੰਘ ਕੁਤਬਾ, ਕੁਲਵੰਤ ਸਿੰਘ ਟਿੱਬਾ ਸੀਨੀਅਰ ਆਗੂ, ਅਕਾਲੀ ਆਗੂ ਜਸਵਿੰਦਰ ਸਿੰਘ ਦੀਦਾਰਗੜ, ਗ਼ਰੀਬ ਸਿੰਘ ਛੰਨਾਂ,ਜਥੇਦਾਰ ਜਗਦੇਵ ਸਿੰਘ ਬਦੇਸ਼ਾ, ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ , ਮਨਪ੍ਰੀਤ ਸਿੰਘ ਬਦੇਸ਼ਾ ਸਾਬਕਾ ਸਰਪੰਚ, ਅਮਨਦੀਪ ਸਿੰਘ ਬਦੇਸ਼ਾ, ਨਰਿੰਦਰ ਸਿੰਘ ਬਦੇਸ਼ਾ, ਪਿਆਰਾ ਸਿੰਘ ਬਦੇਸ਼ਾ, ਸਰਪੰਚ ਦਵਿੰਦਰ ਸਿੰਘ ਬਦੇਸ਼ਾ, ਗੁਰਮੇਲ ਸਿੰਘ ਚੀਮਾ, ਜਥੇਦਾਰ ਲਾਭ ਸਿੰਘ ਗੰਡੇਵਾਲ, ਸਰਪੰਚ ਗੁਰਜੰਟ ਸਿੰਘ ਸੰਧੂ,ਉੱਘੇ ਕਾਰੋਬਾਰੀ ਗੁਰਪ੍ਰੀਤ ਸਿੰਘ ਚੀਮਾ,ਕੁਲਦੀਪ ਸਿੰਘ ਜਾਤੀਕਾ, ਸਮਾਜਸੇਵੀ ਆਗੂ ਕੁਲਦੀਪ ਸਿੰਘ ਗੋਰਾ, ਨੌਜਵਾਨ ਆਗੂ ਭੰਤ ਸਿੰਘ ਗੰਡੇਵਾਲ, ਕਬੱਡੀ ਕੋਚ ਕੁਲਦੀਪ ਸਿੰਘ ਗੰਡੇਵਾਲ, ਡਾਕਟਰ ਲਖਵਿੰਦਰ ਸਿੰਘ ਲੱਖਾ ਟਿੱਬਾ,ਹਰਪਾਲ ਸਿੰਘ ਪੋਪੀ ਫੋਜ਼ੀ, ਹਾਕਮ ਸਿੰਘ ਕੰਨਗੋ, ਧੰਨਾ ਸਿੰਘ, ਮਨਿੰਦਰ ਸਿੰਘ ਚੀਮਾ ਕੈਨੇਡਾ, ਗੁਰਪ੍ਰੀਤ ਸਿੰਘ ਸਰਾਂ, ਗੁਰਮੇਲ ਸਿੰਘ ਕੱਟੂ ਵਾਲੇ, ਲਖਵੀਰ ਸਿੰਘ ਲੱਖਾ, ਰਣਜੀਤ ਸਿੰਘ ਵਿੱਕੀ ਖਹਿਰਾ, ਜਥੇਦਾਰ ਪੂਰਨ ਸਿੰਘ ਗੰਡੇਵਾਲ,ਚਮਕੀਲਾ ਸਿੰਘ ਗੰਡੇਵਾਲ,ਕਿਸਾਨ ਆਗੂ ਕਰਮਜੀਤ ਸਿੰਘ ਗੰਡੇਵਾਲ, ਸਵਿੰਦਰਪਾਲ ਸਿੰਘ ਰਾਜੂ ਖੇੜੀ, ਸੁਰਿੰਦਰ ਸਿੰਘ ਸ਼ਿੰਦਾ ਬੜੀ, ਸੁਖਵਿੰਦਰ ਸਿੰਘ ਮਾਹਮਦਪੁਰ, ਜਸਦੇਵ ਸਿੰਘ ਕਾਲਾਬੂਲਾ, ਦਵਿੰਦਰ ਸਿੰਘ ਕਾਲਾਬੂਲਾ ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।