ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸ਼ੇਰਪੁਰ, 11 ਸਤੰਬਰ (ਮੇਘ ਰਾਜ ਜੋਸ਼ੀ) - ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਪੜ੍ਹਾਈ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰ। ਤਸਵੀਰ – ਧਾਲੀਵਾਲ
12-09-2026