ਦੀਵਾਨ ਹਾਲ ਦਾ ਲੈਂਟਰ 17 ਨੂੰ
ਹੰਡਿਆਇਆ, 13 ਸਤੰਬਰ (ਗੁਰਜੀਤ ਸਿੰਘ ਖੁੱਡੀ)- ਗੁਰਦੁਆਰਾ ਅੜੀਸਰ ਸਾਹਿਬ ਪਾਤਿਸ਼ਾਹੀ ਨੌਵੀਂ ਕੋਠੇ ਚੂੰਘਾ-ਧੌਲਾ, ਹੰਡਿਆਇਆ ਦੇ ਦੀਵਾਨ ਹਾਲ ਦਾ ਲੈਂਟਰ 17 ਸਤੰਬਰ ਨੂੰ ਪਾਇਆ ਜਾਵੇਗਾ। ਇਹ ਜਾਣਕਾਰੀ ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲਿਆਂ ਨੇ ਦਿੱਤੀ ਤੇ ਦੱਸਿਆ ਕਿ ਇਸ ਮੌਕੇ ਸਾਧੂ ਸੰਤ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਪੁੱਜਣਗੀਆਂ।
ਅਜੀਤ ਡੈਸਕ
14-09-2026