14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗਣੇਸ਼ ਚਤੁਰਥੀ ਮਹਾਂ ਉਤਸਵ 14 ਤੋਂ 18 ਤੱਕ

ਧਨੌਲਾ, 13 ਸਤੰਬਰ (ਜਤਿੰਦਰ ਸਿੰਘ ਧਨੌਲਾ)- ਸ੍ਰੀ ਮਹਾਂਦੇਵ ਕਾਂਵੜ ਸੇਵਾ ਸੰਘ ਕਮੇਟੀ ਰਜਿਸਟਰਡ ਵਲੋਂ ਬਾਰ੍ਹਵਾਂ ਗਣੇਸ਼ ਚਤੁਰਥੀ ਮਹਾਂਉਤਸਵ ਸਥਾਨਕ ਸਨਾਤਨ ਧਰਮਸ਼ਾਲਾ ਸਾਹਮਣੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ 14 ਸਤੰਬਰ ਤੋਂ 18 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੇ ਪੰਜੇ ਦਿਨ ਸ੍ਰੀ ਗਣੇਸ਼ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਕੀਰਤਨ ਕੀਤੇ ਜਾਣਗੇ ।

ਅਜੀਤ ਡੈਸਕ 14-09-2026
ਧਨੌਲਾ, 13 ਸਤੰਬਰ (ਜਤਿੰਦਰ ਸਿੰਘ ਧਨੌਲਾ)- ਸ੍ਰੀ ਮਹਾਂਦੇਵ ਕਾਂਵੜ ਸੇਵਾ ਸੰਘ ਕਮੇਟੀ ਰਜਿਸਟਰਡ ਵਲੋਂ ਬਾਰ੍ਹਵਾਂ ਗਣੇਸ਼ ਚਤੁਰਥੀ ਮਹਾਂਉਤਸਵ ਸਥਾਨਕ ਸਨਾਤਨ ਧਰਮਸ਼ਾਲਾ ਸਾਹਮਣੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ 14 ਸਤੰਬਰ ਤੋਂ 18 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੇ ਪੰਜੇ ਦਿਨ ਸ੍ਰੀ ਗਣੇਸ਼ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਕੀਰਤਨ ਕੀਤੇ ਜਾਣਗੇ । ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਕਾਲਾ ਢਿੱਲੋਂ ਐਮ.ਐਲ.ਏ., ਬੀ.ਜੇ.ਪੀ. ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੁਲਵੰਤ ਸਿੰਘ ਕੀਤੂ ਅਤੇ ਤਰਲੋਚਨ ਬਾਂਸਲ ਪ੍ਰਧਾਨ ਮਹਾਂ ਕਾਂਵੜ ਸੇਵਾ ਸੰਘ ਪੰਜਾਬ ਉਚੇਚੇ ਤੌਰ ’ਤੇ ਪੁੱਜ ਕੇ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਹੋਏ ਠੁੱਸ- ਖਡਿਆਲ ਅਗਲੀ ਖ਼ਬਰ ਮਹਿਲਾ ਕਾਂਗਰਸ ਵਿਧਾਨ ਸਭਾ ਚੋਣਾਂ ’ਚ ਨਿਭਾਏਗੀ ਅਸਰਦਾਰ ਰੋਲ – ਬੀਬੀ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।