23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਚਾਇਤੀ ਕੰਮਾਂ ਦੀ ਅਦਾਇਗੀ ਨਾ ਹੋਣ ਨੂੰ ਲੈ ਕੇ ਐਸ.ਸੀ. ਕਮਿਸ਼ਨ ਵਲੋਂ ਜ਼ਿੰਮੇਵਾਰ ਅਧਿਕਾਰੀ ਤਲਬ

ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਨਕਟੇ ਦੀ ਸਾਬਕਾ ਸਰਪੰਚ ਵਿੱਦਿਆ ਦੇਵੀ ਵਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਲਈ ਪੰਜਾਬ ਰਾਜ ਅਨੁਸੂਚ ਜਾਤੀਆਂ ਕਮਿਸ਼ਨ ਵਲੋਂ 23 ਸਤੰਬਰ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਕੀਤੇ ਪੰਚਾਇਤੀ ਕੰਮਾਂ ਦੀ ਅਦਾਇਗੀ ਅਜੇ ਤੱਕ ਨਹੀਂ ਹੋਈ ਹੈ।

ਅਜੀਤ ਡੈਸਕ 23-09-2026
ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਨਕਟੇ ਦੀ ਸਾਬਕਾ ਸਰਪੰਚ ਵਿੱਦਿਆ ਦੇਵੀ ਵਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਲਈ ਪੰਜਾਬ ਰਾਜ ਅਨੁਸੂਚ ਜਾਤੀਆਂ ਕਮਿਸ਼ਨ ਵਲੋਂ 23 ਸਤੰਬਰ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਕੀਤੇ ਪੰਚਾਇਤੀ ਕੰਮਾਂ ਦੀ ਅਦਾਇਗੀ ਅਜੇ ਤੱਕ ਨਹੀਂ ਹੋਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਭੇਜੇ ਪੱਤਰ ’ਚ ਕਿਹਾ ਗਿਆ ਹੈ ਕਿ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਤੱਥਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰ ਕੇ ਅਸਲ ਕਾਪੀ ਅਤੇ ਇਕ ਫੋਟੋ ਸਟੇਟ ਕਾਪੀ ਲੈ ਕੇ ਜਿੰਮੇਵਾਰ ਅਧਿਕਾਰੀ 23 ਸਤੰਬਰ ਨੂੰ ਅਰੈਸਟ ਹਾਊਸ ਸੰਗਰੂਰ ਵਿਖੇ ਐਸ.ਸੀ. ਕਮਿਸ਼ਨ ਦੇ ਸਾਹਮਣੇ ਪੇਸ਼ ਹੋਵੇ।
ਪਿਛਲੀ ਖ਼ਬਰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਹਰੇਕ ਨਸ਼ਾ ਪੀੜਤ ਪਰਿਵਾਰਾਂ ਤੱਕ ਪਹੁੰਚ ਕਰੇਗੀ- ਲਹਿਲ ਅਗਲੀ ਖ਼ਬਰ ਡੀ.ਸੀ. ਦਫ਼ਤਰ ਬਾਹਰ ਪੱਕੇ ਮੋਰਚੇ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੀ ਅਰਥੀ ਫੂਕੀ ਪਟਿਆਲਾ ਜ਼ਿਲ੍ਹੇ ਨੇ ਕੀਤੀ ਨੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।