24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੂਬਾ ਪੱਧਰੀ ਮੁਕਾਬਲਿਆਂ ’ਚ ਕੰਚਨਪ੍ਰੀਤ ਕੌਰ ਨੇ ਜਿੱਤੇ ਚਾਂਦੀ ਦੇ ਤਗਮੇ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਸਕੂਲ ਖੇਡਾਂ- 2026 ਜੋ ਰੂਪ ਨਗਰ ਵਿਖੇ ਸਮਾਪਤ ਹੋਈਆਂ ਵਿੱਚ ਅੰਡਰ- 17 ਲੜਕੀਆਂ ਦੇ ਏਅਰ ਪਿਸਟਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਕੰਚਨਪ੍ਰੀਤ ਕੌਰ ਧੀਮਾਨ ਨੇ ਨਿੱਗੀ ਤੌਰ ਤੇ ਚਾਂਦੀ ਦਾ ਤਗਮਾ ਜਿੱਤਣ ਦੇ ਨਾਲ ਨਾਲ ਟੀਮ ਵਰਗ ਵਿੱਚ ਵੀ ਚਾਂਦੀ ਦਾ ਤਗਮਾ ਹਾਸਲ ਕੀਤਾ। ਓਲੰਪੀਆ ਸ਼ੂਟਿੰਗ ਅਕੈਡਮੀ ਸੰਗਰੂਰ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਬੱਗਾ ਨੇ ਉਸ ਨੂੰ ਵਧਾਈਆਂ ਦਿੰਦਿਆਂ ਹੋਇਆਂ ਕਿਹਾ ਹੈ ਕਿ ਇਸ ਨਾਲ ਸੰਗਰੂਰ ਸ਼ਹਿਰ ਦਾ ਨਾਂ ਰੌਸ਼ਨ ਹੋਇਆ ਹੈ।

ਅਜੀਤ ਡੈਸਕ 24-09-2026
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਸਕੂਲ ਖੇਡਾਂ- 2026 ਜੋ ਰੂਪ ਨਗਰ ਵਿਖੇ ਸਮਾਪਤ ਹੋਈਆਂ ਵਿੱਚ ਅੰਡਰ- 17 ਲੜਕੀਆਂ ਦੇ ਏਅਰ ਪਿਸਟਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਕੰਚਨਪ੍ਰੀਤ ਕੌਰ ਧੀਮਾਨ ਨੇ ਨਿੱਗੀ ਤੌਰ ਤੇ ਚਾਂਦੀ ਦਾ ਤਗਮਾ ਜਿੱਤਣ ਦੇ ਨਾਲ ਨਾਲ ਟੀਮ ਵਰਗ ਵਿੱਚ ਵੀ ਚਾਂਦੀ ਦਾ ਤਗਮਾ ਹਾਸਲ ਕੀਤਾ। ਓਲੰਪੀਆ ਸ਼ੂਟਿੰਗ ਅਕੈਡਮੀ ਸੰਗਰੂਰ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਬੱਗਾ ਨੇ ਉਸ ਨੂੰ ਵਧਾਈਆਂ ਦਿੰਦਿਆਂ ਹੋਇਆਂ ਕਿਹਾ ਹੈ ਕਿ ਇਸ ਨਾਲ ਸੰਗਰੂਰ ਸ਼ਹਿਰ ਦਾ ਨਾਂ ਰੌਸ਼ਨ ਹੋਇਆ ਹੈ। ਹੁਣ ਕੰਚਨਪ੍ਰੀਤ ਕੌਰ ਧੀਮਾਨ ਨੈਸ਼ਨਲ ਖੇਡਾਂ ਵਿੱਚ ਵੀ ਪੰਜਾਬ ਦੀ ਨੁਮਾਇੰਦਗੀ ਕਰੇਗੀ।
ਪਿਛਲੀ ਖ਼ਬਰ ਮਾਤਾ-ਪਿਤਾ ਨੂੰ ਸਮਰਪਿਤ ਖੂਨਦਾਨ ਕੈਂਪ ਦੌਰਾਨ 76 ਯੂਨਿਟ ਦਾਨ ਅਗਲੀ ਖ਼ਬਰ ਪੈਰਾਗੋਨ ਵਰਲਡ ਸਕੂਲ ਮਲੇਰਕੋਟਲਾ ਦੇ ਵਿਦਿਆਰਥੀਆਂ ਨੇ ਦਿੱਤਾ ਜਾਗਰੂਕਤਾ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।