30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹੱਡੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਆਦੀ ਮੈਡੀਕਲ ਸਟੋਰ ਸੁਨਾਮ ਵਿਖੇ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਗਠੀਆ ਅਤੇ ਇਮਿਊਨਿਟੀ ਦੇ ਮਾਹਿਰ ਡਾਕਟਰ ਅੰਕੁਸ਼ ਪੀ.

ਅਜੀਤ ਡੈਸਕ 30-09-2026
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਆਦੀ ਮੈਡੀਕਲ ਸਟੋਰ ਸੁਨਾਮ ਵਿਖੇ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਗਠੀਆ ਅਤੇ ਇਮਿਊਨਿਟੀ ਦੇ ਮਾਹਿਰ ਡਾਕਟਰ ਅੰਕੁਸ਼ ਪੀ.ਐਮ., ਐਮ.ਡੀ., ਡੀ.ਐਮ. ਵਲੋਂ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਲੋੜੀਂਦੀ ਸਲਾਹ ਦਿੱਤੀ ਗਈ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਨਰੇਸ਼ ਜਿੰਦਲ, ਯੁਗੇਸ਼ ਚੋਪੜਾ, ਅਜਾਇਬ ਸੈਣੀ ਵਲੋਂ ਡਾ ਅੰਕੁਸ਼ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਛਾਜਲੀ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ ਅਗਲੀ ਖ਼ਬਰ ਪਵਨ ਗੋਇਲ ਬਣੇ ਪ੍ਰਧਾਨ, ਰਾਮਦਿਆਲ ਬਾਂਸਲ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।