01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡਰੋਨ ਸ਼ੋਅ ਅੱਜ

ਦਿੜ੍ਹਬਾ, 30 ਸਤੰਬਰ (ਜਸਵੀਰ ਸਿੰਘ ਔਜਲਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲੀ ਅਕਤੂਬਰ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਸ਼ਾਮ 6 ਤੋਂ 8 ਵਜੇ ਤੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸਮਾਗਮ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ।

ਡਰੋਨ ਸ਼ੋਅ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਦਿੜ੍ਹਬਾ ਤਰਸੇਮ ਚੰਦ ਭਾਗਸਰ। 01-10-2026
ਦਿੜ੍ਹਬਾ, 30 ਸਤੰਬਰ (ਜਸਵੀਰ ਸਿੰਘ ਔਜਲਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲੀ ਅਕਤੂਬਰ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਸ਼ਾਮ 6 ਤੋਂ 8 ਵਜੇ ਤੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸਮਾਗਮ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਐੱਸ.ਡੀ.ਐੱਮ. ਦਿੜ੍ਹਬਾ ਤਰਸੇਮ ਚੰਦ ਭਾਗਸਰ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਰੋਨ ਸ਼ੋਅ ਦੌਰਾਨ ਅੰਬਰ ’ਤੇ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਪੇਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਧੂਰੀ ਮੰਡੀ ਵਿੱਚ ਬਾਸਮਤੀ 4515 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਅਗਲੀ ਖ਼ਬਰ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਕੁਸ਼ਤੀ ਮੁਕਾਬਲੇ ’ਚ ਪਰਵੀਨ ਰਾਣੀ ਨੇ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।