02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

4 ਅਕਤੂਬਰ ਦੀ ‘ਪੰਜਾਬ ਬਚਾਓ’ ਰੈਲੀ ’ਚ ਹਜ਼ਾਰਾਂ ਵਰਕਰ ਪਹੁੰਚਣਗੇ - ਜੱਸੀ ਮੰਨਵੀ

ਅਮਰਗੜ੍ਹ, 1 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ਵਿਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।

ਅਜੀਤ ਡੈਸਕ 02-10-2026
ਅਮਰਗੜ੍ਹ, 1 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ਵਿਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਇਸੇ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ 4 ਅਕਤੂਬਰ 2026 ਨੂੰ ਦਾਣਾ ਮੰਡੀ ਖਾਨਪੁਰ (ਹਲਕਾ ਅਮਰਗੜ੍ਹ) ਵਿੱਚ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚਣਗੇ। ਇਹ ਹਲਕਾ ਅਮਰਗੜ੍ਹ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ । ਜੱਸੀ ਮੰਨਵੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦਾ ਪੂਰੀ ਤਰ੍ਹਾਂ ਪਰਦਾਫ਼ਾਸ਼ ਹੋ ਚੁੱਕਾ ਹੈ ਅਤੇ ਲੋਕ ਝਾੜੂ ਪਾਰਟੀ ਤੋਂ ਅੱਕ ਚੁੱਕੇ ਹਨ।
ਪਿਛਲੀ ਖ਼ਬਰ ‘ਆਪ’ ਨੂੰ ਰਾਜਨੀਤਕ ਨਕਸ਼ੇ ਤੋਂ ਹਟਾਉਣ ਲਈ ਪੰਜਾਬੀ ਵੋਟਰ ਤਤਪਰ - ਕੁਲਵੰਤ ਟਿੱਬਾ ਅਗਲੀ ਖ਼ਬਰ ਨਹਿਰ ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਝੋਨੇ ਦੀ ਪੱਕੀ ਹੋਈ ਫਸਲ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।