04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਹਰ ਪਰਿਵਾਰ ਲਈ 10 ਲੱਖ ਦਾ ਮੁਫ਼ਤ ਇਲਾਜ

ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ । ਇਸ ਮੌਕੇ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਅਤੇ ਪਿੰਡ ਜਹਾਂਗੀਰ ਦੇ ਸਰਪੰਚ ਮਨਪ੍ਰੀਤ ਸ਼ਰਮਾ ਰਿੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਤੱਕ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਅਜੀਤ ਡੈਸਕ 04-10-2026
ਧੂਰੀ, 3 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ । ਇਸ ਮੌਕੇ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਅਤੇ ਪਿੰਡ ਜਹਾਂਗੀਰ ਦੇ ਸਰਪੰਚ ਮਨਪ੍ਰੀਤ ਸ਼ਰਮਾ ਰਿੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਤੱਕ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਮੁੱਚੀ ਪੰਚਾਇਤ, ਹੈਲਥਕੇਅਰ ਵਰਕਰਾਂ ਅਤੇ ਨਗਰ ਨਿਵਾਸੀਆਂ ਦੀ ਹਾਜ਼ਰੀ ਰਹੀ ।
ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਾਕਾਫੀ- ਛਾਹੜ ਅਗਲੀ ਖ਼ਬਰ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਅਕਾਲੀ ਦਲ (ਬਾਦਲ) ’ਚ ਸ਼ਾਮਿਲ ਦੋ ਮਹੀਨੇ ਪਹਿਲਾਂ ਕਾਂਗਰਸ ਵਿੱਚ ਹੋਏ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।