07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਟ੍ਰੈਫਿਕ ਪੁਲਿਸ ਨੇ 29 ਹਜ਼ਾਰ ਤੋਂ ਵੱਧ ਕੀਤੇ ਚਲਾਨ

ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਦੀ ਟ੍ਰੈਫਿਕ ਪੁਲਿਸ ਨੇ ਇਸ ਸਾਲ ਹੁਣ ਤੱਕ 29,249 ਚਲਾਨ ਕੀਤੇ ਹਨ। ਜ਼ਿਲ੍ਹਾ ਟ੍ਰੈਫਿਕ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਟ੍ਰੈਫਿਕ ਪੁਲਿਸ ਕੋਲ਼ ਪੰਜ ਈ-ਮਸ਼ੀਨਾਂ ਅਤੇ ਵੱਧ ਰਫਤਾਰ ਮਾਪਣ ਵਾਲ਼ੀ ਇੱਕ ਵਿਸ਼ੇਸ਼ ਈ-ਮਸ਼ੀਨ ਹੈ।

ਅਜੀਤ ਡੈਸਕ 06-10-2026
ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਦੀ ਟ੍ਰੈਫਿਕ ਪੁਲਿਸ ਨੇ ਇਸ ਸਾਲ ਹੁਣ ਤੱਕ 29,249 ਚਲਾਨ ਕੀਤੇ ਹਨ। ਜ਼ਿਲ੍ਹਾ ਟ੍ਰੈਫਿਕ ਇੰਚਾਰਜ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਟ੍ਰੈਫਿਕ ਪੁਲਿਸ ਕੋਲ਼ ਪੰਜ ਈ-ਮਸ਼ੀਨਾਂ ਅਤੇ ਵੱਧ ਰਫਤਾਰ ਮਾਪਣ ਵਾਲ਼ੀ ਇੱਕ ਵਿਸ਼ੇਸ਼ ਈ-ਮਸ਼ੀਨ ਹੈ। ਇਨ੍ਹਾਂ ਮਸ਼ੀਨਾਂ ਰਾਹੀਂ ਵਾਹਨ ਦੀ ਤਸਵੀਰ ਹਾਸਿਲ ਕੀਤੀ ਜਾਂਦੀ ਹੈ ਅਤੇ ਆਵਾਜਾਈ ਦੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦੋ-ਪਹੀਆ ਵਾਹਨਾਂ ਉੱਤੇ ਨਜ਼ਰ ਰੱਖੀ ਜਾਵੇਗੀ ਜੋ ਨਾਬਾਲਗਾਂ ਵਲੋਂ ਚਲਾਏ ਜਾਂਦੇ ਹਨ।
ਪਿਛਲੀ ਖ਼ਬਰ ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ’ਚ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ - ਰੂਬਲ ਨਾਰੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।