ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ - ਮਹਿਲਾਂ, ਇਸਰਹੇਲ
ਛਾਜਲੀ, 5 ਅਕਤੂਬਰ (ਅਜਾਇਬ ਸਿੰਘ ਨੀਲੋਵਾਲ) - ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਰਣ ਸਿੰਘ ਮਹਿਲਾ ਅਤੇ ਹਰਬੰਸ ਸਿੰਘ ਈਸਰਹੇਲ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ।
ਨੰਬਰਦਾਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਅਤੇ ਹਰਬੰਸ ਸਿੰਘ ਈਸਰਹੇਲ। ਤਸਵੀਰ: ਅਜਾਇਬ ਸਿੰਘ ਨੀਲੋਵਾਲ
06-10-2026