09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਸ਼ਵਿੰਦਰ ਸਿੰਘ ਰਸ਼ੂ ਖੰਗੂੜਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਰਣਜੀਤ ਸਿੰਘ ਰੰਧਾਵਾ ਵੱਲੋ ਵਿਸ਼ੇਸ਼ ਸਨਮਾਨ

ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਰਸ਼ਵਿੰਦਰ ਸਿੰਘ ਰਸ਼ੂ ਖੰਗੂੜਾ ਨੂੰ ਜ਼ਿਲ੍ਹਾ ਸੰਗਰੂਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸ੍ਰੋਮਣੀ ਅਕਾਲੀ ਦਲ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋ ਵੱਲੋ ਉਨ੍ਹਾਂ ਦਾ ਸਿਰੋਪਾ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਸ਼ਵਿੰਦਰ ਸਿੰਘ ਰਸ਼ੂ ਖੰਗੂੜਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 09-10-2026
ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਰਸ਼ਵਿੰਦਰ ਸਿੰਘ ਰਸ਼ੂ ਖੰਗੂੜਾ ਨੂੰ ਜ਼ਿਲ੍ਹਾ ਸੰਗਰੂਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸ੍ਰੋਮਣੀ ਅਕਾਲੀ ਦਲ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋ ਵੱਲੋ ਉਨ੍ਹਾਂ ਦਾ ਸਿਰੋਪਾ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਸ਼ਵਿੰਦਰ ਸਿੰਘ ਰਸ਼ੂ ਖੰਗੂੜਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੋਕੇ ਰਣਜੀਤ ਸਿੰਘ ਰੰਧਾਵਾਂ ਨੇ ਰਸ਼ਵਿੰਦਰ ਸਿੰਘ ਰਸ਼ੂ ਖੰਗੂੜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਭਵਾਨੀਗੜ੍ਹ ਦੇ ਆਸਰਾ ਕਾਲਜ ਵਿਖੇ ਐੱਮ ਐਚ ਵੰਨ ਦੇ ਮਕਬੂਲ ਸ਼ੋਅ ‘ ਕੰਟੀਨੀ ਮੰਢੀਰ’ ਦੇ ਰਵਨੀਤ ਸਿੰਘ ਨੇ ਲਗਾਈਆਂ ਰੌਣਕਾਂ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਗਿੱਦੜਾਂ ਵਾਲੀ ਵਿਖੇ ਲੋਕਾਂ ਨਾਲ ਕੀਤਾ ਰਾਬਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।