ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਚੋਣ
ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)- ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਲਹਿਰਾਗਾਗਾ-ਮੂਨਕ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ। ਇਸ ਮੌਕੇ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਆਪਸੀ ਸਹਿਮਤੀ ਨਾਲ ਨਵੀਂ ਟੀਮ ਦੀ ਚੋਣ ਕੀਤੀ ਗਈ।
ਅਜੀਤ ਡੈਸਕ
09-10-2026