ਸੰਗਰੂਰ ਵਿੱਚ ਭਲਕੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ
ਸੰਗਰੂਰ, 8 ਅਕਤੂਬਰ (ਧੀਰਜ ਪਸੋਰੀਆ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਨੇੜੇ 10 ਅਕਤੂਬਰ ਨੂੰ ਹੋਣ ਵਾਲੀ ਸੂਬਾਈ ਮਹਾਂ ਰੈਲੀ ਲਈ ਮੁਲਾਜ਼ਮਾਂ ਅਤੇ ਪੈਨਸ਼ਨਾਂ ਅੰਦਰ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਵੱਲੋਂ ਕੀਤੇ ਵਾਅਦੇ ਅਮਲ ਵਿੱਚ ਨਾ ਨਿਭਾਉਣ ਕਾਰਨ ਸਖਤ ਨਾਰਾਜ਼ ਹਨ।
ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ। ਤਸਵੀਰ-ਧਾਲੀਵਾਲ
09-10-2026