ਵਿਧਾਇਕ ਡਾ . ਰਹਿਮਾਨ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ - ਚੇਅਰਮੈਨ ਜਾਫ਼ਰ ਅਲੀ
ਮਾਲੇਰਕੋਟਲਾ, 7 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਅੰਦਰ ਝੋਨੇ ਦੀ ਵਾਢੀ ਸ਼ੁਰੂ ਹੋ ਗਈ ਹੈ । ਸੂਬਾ ਸਰਕਾਰ ਵਲੋਂ ਝੋਨੇ ਦੀ ਫ਼ਸਲ ਨੂੰ ਖਰੀਦਣ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਅਜੀਤ ਡੈਸਕ
09-10-2026